/ Nov 04, 2025
Trending
ਗਿਆਨੀ ਰਘਬੀਰ ਸਿੰਘ ਨੇ ਦਸਮ ਪਾਤਸ਼ਾਹ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਜੀਵਨ ਲਾਸਾਨੀ ਅਤੇ ਪ੍ਰੇਰਣਾਦਾਇਕ ਹੈ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਖੰਡੇ ਬਾਟੇ ਦਾ ਅੰਮ੍ਰਿਤਪਾਨ ਕਰਕੇ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ।ਫੋਟੋ ਕੈਪਸ਼ਨ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਦ੍ਰਿਸ਼।
ਕਾਵਿ-ਸੰਸਾਰ ਇੱਕ ਅੰਤਰਰਾਸ਼ਟਰੀ ਮੈਗਜ਼ੀਨ ਹੈ | ਜਿਸ ਵਿੱਚ ਸਾਹਿਤ ਦੇ ਨਾਲ-ਨਾਲ ਦੇਸ਼-ਵਿਦੇਸ਼ ਨਾਲ ਸਬੰਧਤ ਹੋਰ ਵੀ ਮਹੱਤਵਪੂਰਣ ਜਾਣਕਾਰੀਆਂ , ਖ਼ਬਰਾਂ ਅਤੇ ਆਰਟੀਕਲ ਪਾਠਕਾਂ ਦੇ ਰੂਬਰੂ ਕੀਤੇ ਜਾਂਦੇ ਹਨ | ਇਸ ਵਿੱਚ ਪੰਜਾਬੀ ਭਾਸ਼ਾ ਦੇ ਨਾਲ-ਨਾਲ ਕੁਝ ਹਿੱਸਾ ਦੂਜੀਆਂ ਭਾਸ਼ਾਵਾਂ ਲਈ ਵੀ ਰਾਖਵਾਂ ਕੀਤਾ ਗਿਆ ਹੈ ਕਿਉਂਕਿ ਹਰ ਭਾਸ਼ਾ ਪਾਠਕਾਂ ਲਈ ਇਕ ਪੁੱਲ ਦਾ ਕੰਮ ਕਰਦੀ ਹੈ |
kavsansaar.com 2025