/ Feb 05, 2025
Trending

ਜਗਤ ਪੰਜਾਬੀ ਸਭਾ ਵੱਲੋਂ ਹੁਸ਼ਿਆਰਪੁਰ ਵਿਖੇ ਸਨਮਾਨ ਸਮਾਰੋਹ 5 ਫ਼ਰਵਰੀ 2023 ਨੂੰ

16 ਜਨਵਰੀ (ਕਾਵਿ-ਸੰਸਾਰ ਬਿਊਰੋ) : ਜਗਤ ਪੰਜਾਬੀ ਸਭਾ ਵੱਲੋਂ ਹੁਸ਼ਿਆਰਪੁਰ ਦੀਆਂ ਸਿਰਮੌਰ ਸ਼ਖ਼ਸੀਅਤਾਂ ਦਾ ਸਨਮਾਨ ਸਮਾਰੋਹ 5 ਫ਼ਰਵਰੀ 2023 ਦਿਨ ਐਤਵਾਰ ਨੂੰ ਹੋਵੇਗਾ । ਜਿਹਨਾਂ ਵਿਅਕਤੀਆਂ ਨੇ ਖੇਡਾਂ , ਧਾਰਮਿਕ , ਰਾਜਨੀਤਿਕ ਤੇ ਸਮਾਜਿਕ ਖੇਤਰ ਵਿੱਚ ਆਪਣਾ ਨਾਮ ਬਣਾਇਆ ਹੈ , ਉਹਨਾਂ ਨੂੰ ਇਸ ਸੂਚੀ ਵਿੱਚ ਸ਼ਾਮਿਲ ਕੀਤਾ ਜਾਵੇਗਾ । ਜਗਤ ਪੰਜਾਬੀ ਸਭਾ ਵੱਲੋਂ ਇਕ ਬਹੁਤ ਵੱਡਾ ਸਮਾਗਮ ਕਰਕੇ ਇਹਨਾਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ । ਅਗਰ ਆਪਣਾ ਜਾਂ ਕਿਸੇ ਹੋਰ ਵਿਅਕਤੀ ਦਾ ਨਾਮ ਦਰਜ ਕਰਾਉਣਾ ਚਾਹੁੰਦੇ ਹੋ ਤਾਂ ਸ. ਸਰਦੂਲ ਸਿੰਘ ਥਿਆੜਾ ਨਾਲ +91 98768 50243 ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ ।

ਰਮਿੰਦਰ ਵਾਲੀਆ
ਪ੍ਰਧਾਨ ਤੇ ਮੀਡੀਆ ਡਾਇਰੈਕਟਰ ,
ਜਗਤ ਪੰਜਾਬੀ ਸਭਾ ।

kav sansaar

Kav Sansaar

ਕਾਵਿ-ਸੰਸਾਰ ਇੱਕ ਅੰਤਰਰਾਸ਼ਟਰੀ ਮੈਗਜ਼ੀਨ ਹੈ | ਜਿਸ ਵਿੱਚ ਸਾਹਿਤ ਦੇ ਨਾਲ-ਨਾਲ ਦੇਸ਼-ਵਿਦੇਸ਼ ਨਾਲ ਸਬੰਧਤ ਹੋਰ ਵੀ ਮਹੱਤਵਪੂਰਣ ਜਾਣਕਾਰੀਆਂ , ਖ਼ਬਰਾਂ ਅਤੇ ਆਰਟੀਕਲ ਪਾਠਕਾਂ ਦੇ ਰੂਬਰੂ ਕੀਤੇ ਜਾਂਦੇ ਹਨ | ਇਸ ਵਿੱਚ ਪੰਜਾਬੀ ਭਾਸ਼ਾ ਦੇ ਨਾਲ-ਨਾਲ ਕੁਝ ਹਿੱਸਾ ਦੂਜੀਆਂ ਭਾਸ਼ਾਵਾਂ ਲਈ ਵੀ ਰਾਖਵਾਂ ਕੀਤਾ ਗਿਆ ਹੈ ਕਿਉਂਕਿ ਹਰ ਭਾਸ਼ਾ ਪਾਠਕਾਂ ਲਈ ਇਕ ਪੁੱਲ ਦਾ ਕੰਮ ਕਰਦੀ ਹੈ | 

kavsansaar.com 2025

Selected menu has been deleted. Please select the another existing nav menu.