/ Feb 05, 2025
Trending

Author: kav sansaar

ਵਾਲਡ ਸਿਟੀ ਆਫ਼ ਲਾਹੌਰ ਅਥਾਰਟੀ ਦੁਆਰਾ ਬ੍ਰੀਡਲਾ ਹਾਲ ਵਿਖੇ ਚੱਲ ਰਿਹਾ ਸੰਭਾਲ ਪ੍ਰੋਜੈਕਟ

ਲਾਹੌਰ, 6 ਜਨਵਰੀ  2025 (Ali Imran Chattha) : ਵਾਲਡ ਸਿਟੀ ਆਫ ਲਾਹੌਰ ਅਥਾਰਟੀ ਲਾਹੌਰ ਦੇ ਰੈਟੀਜਨ ਰੋਡ ‘ਤੇ ਸਥਿਤ ਬ੍ਰੀਡਲਾ ਹਾਲ ਦੇ ਕੰਜ਼ਰਵੇਸ਼ਨ ਪ੍ਰੋਜੈਕਟ ‘ਤੇ ਕੰਮ ਕਰ ਰਹੀ ਹੈ। 19ਵੀਂ ਸਦੀ ਵਿੱਚ ਸਥਾਪਿਤ, ਬ੍ਰੀਡਲਾ ਹਾਲ ਸੱਭਿਆਚਾਰਕ ਵਿਰਾਸਤ ਦਾ ਇੱਕ ਮਹੱਤਵਪੂਰਨ ਹਿੱਸਾ ਹੈ ਕਿਉਂਕਿ ਇਸ ਇਮਾਰਤ ਨੂੰ ਭਾਰਤੀ ਸੁਤੰਤਰਤਾ ਅੰਦੋਲਨ ਦੌਰਾਨ ਇੱਕ ਜਨਤਕ ਮੰਚ ਵਜੋਂ ਵਰਤਿਆ […]
Read more

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 4 ਜਨਵਰੀ-ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ […]
Read more

ਸਰੀ ਦੇ ਲੇਖਕਾਂ ਵੱਲੋਂ ਪ੍ਰਸਿੱਧ ਚਿੱਤਰਕਾਰ ਅਤੇ ਕਵੀ ਇਮਰੋਜ਼ ਦੇ ਸਦੀਵੀ ਵਿਛੋੜੇ ‘ਤੇ ਦੁੱਖ ਦਾ ਪ੍ਰਗਟਾਵਾ

ਸਰੀ, 24 ਦਸੰਬਰ (ਹਰਦਮ ਮਾਨ)-ਵੈਨਕੂਵਰ ਵਿਚਾਰ ਮੰਚ ਦੇ ਲੇਖਕਾਂ ਨੇ ਪ੍ਰਸਿੱਧ ਚਿੱਤਰਕਾਰ ਅਤੇ ਕਵੀ ਇਮਰੋਜ਼ ਦੇ ਸਦੀਵੀ ਵਿਛੋੜੇ ਉੱਪਰ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇਕ ਸ਼ੋਕ ਮੀਟਿੰਗ ਦੌਰਾਨ ਇਮਰੋਜ਼ ਨੂੰ ਯਾਦ ਕਰਦਿਆਂ ਮੰਚ ਦੇ ਸਰਪ੍ਰਸਤ ਅਤੇ ਪ੍ਰਸਿੱਧ ਪੰਜਾਬੀ ਨਾਵਲਕਾਰ ਜਰਨੈਲ ਸਿੰਘ ਸੇਖਾ ਨੇ ਕਿਹਾ ਕਿ ਇਮਰੋਜ਼ ਨੇ ਆਪਣੀ ਪਾਕਿ ਮੁਹੱਬਤ ਲਈ ਆਪਣਾ ਸਾਰਾ ਕੁਝ […]
Read more

ਬੀ.ਸੀ. ਦੇ ਪ੍ਰੀਮੀਅਰ ਡੇਵਿਡ ਈਬੀ ਨੇ ਪਿਕਸ ਦੇ ਬਜ਼ੁਰਗਾਂ ਨਾਲ ਕ੍ਰਿਸਮਿਸ ਮਨਾਈ

ਸਰੀ, 25 ਦਸੰਬਰ (ਹਰਦਮ ਮਾਨ)- ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਈਬੀ ਨੇ ਬੀਤੇ ਦਿਨ ਸਰੀ ਵਿਖੇ ਪਿਕਸ ਦੇ ਓਲਡ ਏਜ਼ ਹੋਮ ਵਿੱਚ ਰਹਿ ਰਹੇ ਬਜ਼ੁਰਗਾਂ ਨਾਲ ਕ੍ਰਿਸਮਿਸ ਦੇ ਜਸ਼ਨ ਮਨਾਏ। ਇਸ ਮੌਕੇ ਸਿਹਤ ਮੰਤਰੀ ਐਡਰੀਅਨ ਡਿਕਸ, ਸਿੱਖਿਆ ਅਤੇ ਬਾਲ ਦੇਖਭਾਲ ਮੰਤਰੀ ਰਚਨਾ ਸਿੰਘ, ਲੇਬਰ ਮੰਤਰੀ ਹੈਰੀ ਬੈਂਸ, ਜੰਗਲਾਤ ਮੰਤਰੀ ਬਰੂਸ ਰਾਲਸਟਨ ਅਤੇ ਸਰੀ-ਗਿਲਫਰਡ ਦੇ ਐਮਐਲਏ ਗੈਰੀ ਬੇਗ ਵੀ ਬਜ਼ੁਰਗਾਂ ਨਾਲ ਕ੍ਰਿਸਮਿਸ ਮਨਾਉਣ ਲਈ […]
Read more

ਐਨਡੀਪੀ ਸਰਕਾਰ ਦੀ ਨਾਕਾਮੀ ਕਾਰਨ ਬੀ.ਸੀ. ਦੇ ਲੋਕਾਂ ਦੀਆਂ ਹਰ ਖੇਤਰ ਵਿਚ ਮੁਸ਼ਕਿਲਾਂ ਵਧੀਆਂ– ਕੇਵਿਨ ਫਾਲਕਨ

ਸਰੀ, 24 ਦਸੰਬਰ (ਹਰਦਮ ਮਾਨ)-ਬ੍ਰਿਟਿਸ਼ ਕੋਲੰਬੀਆ ਦੀ ਐਨਡੀਪੀ ਸਰਕਾਰ ਹਰ ਪੱਖੋਂ ਫੇਲ੍ਹ ਸਾਬਤ ਹੋਈ ਹੈ। ਸਰਕਾਰ ਦੀ ਨਾਕਾਮੀ ਕਾਰਨ ਲੋਕਾਂ ਨੂੰ ਸਿਹਤ ਸੰਭਾਲ, ਸੁਰੱਖਿਆ, ਸਕੂਲੀ ਸਿੱਖਿਆ ਸੰਬੰਧੀ ਤੇ ਹੋਰ ਬਹੁਤ ਸਾਰੀਆਂ ਸਮੱਸਿਆਵਾਂ ਨਾਲ ਨਿਤ ਦਿਨ ਦੋ ਚਾਰ ਹੋਣਾ ਪੈ ਰਿਹਾ ਹੈ। ਇਹ ਵਿਚਾਰ ਯੂਨਾਈਟਡ ਬੀ ਸੀ ਦੇ ਆਗੂ ਅਤੇ ਬੀ.ਸੀ. ਅਸੈਂਬਲੀ ਵਿਚ ਵਿਰੋਧੀ ਧਿਰ ਦੇ ਆਗੂ ਕੇਵਿਨ […]
Read more

TAGS

TRENDING

Kav Sansaar

ਕਾਵਿ-ਸੰਸਾਰ ਇੱਕ ਅੰਤਰਰਾਸ਼ਟਰੀ ਮੈਗਜ਼ੀਨ ਹੈ | ਜਿਸ ਵਿੱਚ ਸਾਹਿਤ ਦੇ ਨਾਲ-ਨਾਲ ਦੇਸ਼-ਵਿਦੇਸ਼ ਨਾਲ ਸਬੰਧਤ ਹੋਰ ਵੀ ਮਹੱਤਵਪੂਰਣ ਜਾਣਕਾਰੀਆਂ , ਖ਼ਬਰਾਂ ਅਤੇ ਆਰਟੀਕਲ ਪਾਠਕਾਂ ਦੇ ਰੂਬਰੂ ਕੀਤੇ ਜਾਂਦੇ ਹਨ | ਇਸ ਵਿੱਚ ਪੰਜਾਬੀ ਭਾਸ਼ਾ ਦੇ ਨਾਲ-ਨਾਲ ਕੁਝ ਹਿੱਸਾ ਦੂਜੀਆਂ ਭਾਸ਼ਾਵਾਂ ਲਈ ਵੀ ਰਾਖਵਾਂ ਕੀਤਾ ਗਿਆ ਹੈ ਕਿਉਂਕਿ ਹਰ ਭਾਸ਼ਾ ਪਾਠਕਾਂ ਲਈ ਇਕ ਪੁੱਲ ਦਾ ਕੰਮ ਕਰਦੀ ਹੈ | 

kavsansaar.com 2025

Selected menu has been deleted. Please select the another existing nav menu.