Trending
-
-
-
Kav Sansaar New Year 2025
January 6, 2025 -
-
Kav Sansaar 01.01.2025
January 4, 2025 -
Kav Sansaar International Magazine 07.01.2024
January 6, 2024
![](https://kavsansaar.com/wp-content/uploads/2023/10/Group-5.webp)
- All
- WORLD
- AUSTRALIA
- CANADA
![ਵਾਲਡ ਸਿਟੀ ਆਫ਼ ਲਾਹੌਰ ਅਥਾਰਟੀ ਦੁਆਰਾ ਬ੍ਰੀਡਲਾ ਹਾਲ ਵਿਖੇ ਚੱਲ ਰਿਹਾ ਸੰਭਾਲ ਪ੍ਰੋਜੈਕਟ](https://kavsansaar.com/wp-content/uploads/2025/01/Shaheed-Bhagat-Singh-Breedley-Hall--e1736237222309.jpeg)
ਵਾਲਡ ਸਿਟੀ ਆਫ਼ ਲਾਹੌਰ ਅਥਾਰਟੀ ਦੁਆਰਾ ਬ੍ਰੀਡਲਾ ਹਾਲ ਵਿਖੇ ਚੱਲ ਰਿਹਾ ਸੰਭਾਲ ਪ੍ਰੋਜੈਕਟ
ਲਾਹੌਰ, 6 ਜਨਵਰੀ 2025 (Ali Imran Chattha) : ਵਾਲਡ ਸਿਟੀ ਆਫ ਲਾਹੌਰ ਅਥਾਰਟੀ ਲਾਹੌਰ ਦੇ ਰੈਟੀਜਨ ਰੋਡ ‘ਤੇ ਸਥਿਤ ਬ੍ਰੀਡਲਾ ਹਾਲ ਦੇ ਕੰਜ਼ਰਵੇਸ਼ਨ ਪ੍ਰੋਜੈਕਟ ‘ਤੇ ਕੰਮ ਕਰ ਰਹੀ ਹੈ। 19ਵੀਂ ਸਦੀ ਵਿੱਚ ਸਥਾਪਿਤ, ਬ੍ਰੀਡਲਾ ਹਾਲ ਸੱਭਿਆਚਾਰਕ ਵਿਰਾਸਤ ਦਾ ਇੱਕ ਮਹੱਤਵਪੂਰਨ ਹਿੱਸਾ ਹੈ ਕਿਉਂਕਿ ਇਸ ਇਮਾਰਤ ਨੂੰ ਭਾਰਤੀ ਸੁਤੰਤਰਤਾ ਅੰਦੋਲਨ ਦੌਰਾਨ ਇੱਕ ਜਨਤਕ ਮੰਚ ਵਜੋਂ ਵਰਤਿਆ […]
![ਸਰੀ ਦੇ ਲੇਖਕਾਂ ਵੱਲੋਂ ਪ੍ਰਸਿੱਧ ਚਿੱਤਰਕਾਰ ਅਤੇ ਕਵੀ ਇਮਰੋਜ਼ ਦੇ ਸਦੀਵੀ ਵਿਛੋੜੇ ‘ਤੇ ਦੁੱਖ ਦਾ ਪ੍ਰਗਟਾਵਾ](https://kavsansaar.com/wp-content/uploads/2023/12/Imroz-300x131.jpg)
ਸਰੀ ਦੇ ਲੇਖਕਾਂ ਵੱਲੋਂ ਪ੍ਰਸਿੱਧ ਚਿੱਤਰਕਾਰ ਅਤੇ ਕਵੀ ਇਮਰੋਜ਼ ਦੇ ਸਦੀਵੀ ਵਿਛੋੜੇ ‘ਤੇ ਦੁੱਖ ਦਾ ਪ੍ਰਗਟਾਵਾ
ਸਰੀ, 24 ਦਸੰਬਰ (ਹਰਦਮ ਮਾਨ)-ਵੈਨਕੂਵਰ ਵਿਚਾਰ ਮੰਚ ਦੇ ਲੇਖਕਾਂ ਨੇ ਪ੍ਰਸਿੱਧ ਚਿੱਤਰਕਾਰ ਅਤੇ ਕਵੀ ਇਮਰੋਜ਼ ਦੇ ਸਦੀਵੀ ਵਿਛੋੜੇ ਉੱਪਰ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇਕ ਸ਼ੋਕ ਮੀਟਿੰਗ ਦੌਰਾਨ ਇਮਰੋਜ਼ ਨੂੰ ਯਾਦ ਕਰਦਿਆਂ ਮੰਚ ਦੇ ਸਰਪ੍ਰਸਤ ਅਤੇ ਪ੍ਰਸਿੱਧ ਪੰਜਾਬੀ ਨਾਵਲਕਾਰ ਜਰਨੈਲ ਸਿੰਘ ਸੇਖਾ ਨੇ ਕਿਹਾ ਕਿ ਇਮਰੋਜ਼ ਨੇ ਆਪਣੀ ਪਾਕਿ ਮੁਹੱਬਤ ਲਈ ਆਪਣਾ ਸਾਰਾ ਕੁਝ […]
![ਬੀ.ਸੀ. ਦੇ ਪ੍ਰੀਮੀਅਰ ਡੇਵਿਡ ਈਬੀ ਨੇ ਪਿਕਸ ਦੇ ਬਜ਼ੁਰਗਾਂ ਨਾਲ ਕ੍ਰਿਸਮਿਸ ਮਨਾਈ](https://kavsansaar.com/wp-content/uploads/2023/12/David-Eby-1-300x222.jpg)
ਬੀ.ਸੀ. ਦੇ ਪ੍ਰੀਮੀਅਰ ਡੇਵਿਡ ਈਬੀ ਨੇ ਪਿਕਸ ਦੇ ਬਜ਼ੁਰਗਾਂ ਨਾਲ ਕ੍ਰਿਸਮਿਸ ਮਨਾਈ
ਸਰੀ, 25 ਦਸੰਬਰ (ਹਰਦਮ ਮਾਨ)- ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਈਬੀ ਨੇ ਬੀਤੇ ਦਿਨ ਸਰੀ ਵਿਖੇ ਪਿਕਸ ਦੇ ਓਲਡ ਏਜ਼ ਹੋਮ ਵਿੱਚ ਰਹਿ ਰਹੇ ਬਜ਼ੁਰਗਾਂ ਨਾਲ ਕ੍ਰਿਸਮਿਸ ਦੇ ਜਸ਼ਨ ਮਨਾਏ। ਇਸ ਮੌਕੇ ਸਿਹਤ ਮੰਤਰੀ ਐਡਰੀਅਨ ਡਿਕਸ, ਸਿੱਖਿਆ ਅਤੇ ਬਾਲ ਦੇਖਭਾਲ ਮੰਤਰੀ ਰਚਨਾ ਸਿੰਘ, ਲੇਬਰ ਮੰਤਰੀ ਹੈਰੀ ਬੈਂਸ, ਜੰਗਲਾਤ ਮੰਤਰੀ ਬਰੂਸ ਰਾਲਸਟਨ ਅਤੇ ਸਰੀ-ਗਿਲਫਰਡ ਦੇ ਐਮਐਲਏ ਗੈਰੀ ਬੇਗ ਵੀ ਬਜ਼ੁਰਗਾਂ ਨਾਲ ਕ੍ਰਿਸਮਿਸ ਮਨਾਉਣ ਲਈ […]
![ਐਨਡੀਪੀ ਸਰਕਾਰ ਦੀ ਨਾਕਾਮੀ ਕਾਰਨ ਬੀ.ਸੀ. ਦੇ ਲੋਕਾਂ ਦੀਆਂ ਹਰ ਖੇਤਰ ਵਿਚ ਮੁਸ਼ਕਿਲਾਂ ਵਧੀਆਂ– ਕੇਵਿਨ ਫਾਲਕਨ](https://kavsansaar.com/wp-content/uploads/2023/12/Kevin-Falcon1-300x257.jpg)
ਐਨਡੀਪੀ ਸਰਕਾਰ ਦੀ ਨਾਕਾਮੀ ਕਾਰਨ ਬੀ.ਸੀ. ਦੇ ਲੋਕਾਂ ਦੀਆਂ ਹਰ ਖੇਤਰ ਵਿਚ ਮੁਸ਼ਕਿਲਾਂ ਵਧੀਆਂ– ਕੇਵਿਨ ਫਾਲਕਨ
ਸਰੀ, 24 ਦਸੰਬਰ (ਹਰਦਮ ਮਾਨ)-ਬ੍ਰਿਟਿਸ਼ ਕੋਲੰਬੀਆ ਦੀ ਐਨਡੀਪੀ ਸਰਕਾਰ ਹਰ ਪੱਖੋਂ ਫੇਲ੍ਹ ਸਾਬਤ ਹੋਈ ਹੈ। ਸਰਕਾਰ ਦੀ ਨਾਕਾਮੀ ਕਾਰਨ ਲੋਕਾਂ ਨੂੰ ਸਿਹਤ ਸੰਭਾਲ, ਸੁਰੱਖਿਆ, ਸਕੂਲੀ ਸਿੱਖਿਆ ਸੰਬੰਧੀ ਤੇ ਹੋਰ ਬਹੁਤ ਸਾਰੀਆਂ ਸਮੱਸਿਆਵਾਂ ਨਾਲ ਨਿਤ ਦਿਨ ਦੋ ਚਾਰ ਹੋਣਾ ਪੈ ਰਿਹਾ ਹੈ। ਇਹ ਵਿਚਾਰ ਯੂਨਾਈਟਡ ਬੀ ਸੀ ਦੇ ਆਗੂ ਅਤੇ ਬੀ.ਸੀ. ਅਸੈਂਬਲੀ ਵਿਚ ਵਿਰੋਧੀ ਧਿਰ ਦੇ ਆਗੂ ਕੇਵਿਨ […]
ਮਹਾਨ ਚਿੱਤਰਕਾਰ- ਸ. ਕ੍ਰਿਪਾਲ ਸਿੰਘ
ਪਹਿਲੀ ਜਨਮ ਸ਼ਤਾਬਦੀ ’ਤੇ ਵਿਸ਼ੇਸ਼ ਸ. ਕ੍ਰਿਪਾਲ ਸਿੰਘ ਚਿੱਤਰਕਾਰ ਦਾ ਨਾਮ ਕਿਸੇ ਜਾਣ ਪਹਿਚਾਣ ਤੋਂ ਮੁਥਾਜ ਨਹੀਂ। ਉਹ ਅਜਿਹਾ ਪਹਿਲਾ ਚਿੱਤਰਕਾਰ ਹੈ ਜਿਸ ਨੇ ਸਿੱਖਾਂ ਦੇ ਮਹਾਨ ਵਿਰਸੇ ਤੇ ਵਿਰਾਸਤ, ਪਿਛਲੇ ਪੰਜ ਸੌ ਸਾਲਾਂ ਦੇ ਇਤਿਹਾਸ, ਦਰਦ ਭਰੀਆਂ ਕੁਰਬਾਨੀਆਂ, ਸ਼ਹਾਦਤਾਂ, ਜੰਗਾਂ ਤੇ ਬਹਾਦਰੀ ਭਰੇ ਕਾਰਨਾਮਿਆਂ ਨੂੰ ਆਪਣੀ ਤੀਖਣ ਬੁੱਧੀ ਨਾਲ ਵੱਡ-ਅਕਾਰੀ ਕੈਨਵਸਾਂ ’ਤੇ ਸਫਲਤਾ ਸਾਹਿਤ ਅਪਣੇ ਬੁਰਸ਼ ਦੀਆਂ ਛੋਹਾਂ […]
LITERATURE
Punjab
Joviality at the pinnacle in Sparkle – 2024, a Get Together Event of SSC 1 & SSC 2
Punjab, 5 Jan 2025 (Kav-Sansaar) : A little lilting music, smiles all along, resounding laughter – yes, all these feelings have been amalgamated in HMV Collegiate Sr. Sec. School on the event of Sparkle 2024, a get together of SSC 1 & SSC 2 students of all streams under the dynamic directions of Principal Prof. […]
![Joviality at the pinnacle in Sparkle – 2024, a Get Together Event of SSC 1 & SSC 2](https://kavsansaar.com/wp-content/uploads/2025/01/IMG_9603-300x200.jpg)
![ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ](https://kavsansaar.com/wp-content/uploads/2025/01/01-1-300x200.jpg)
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 4 ਜਨਵਰੀ-ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ […]
![ਪੰਜਾਬ ਭਵਨ ਵਲੋਂ ਨਿੱਘੀ ਸਾਹਿਤਿਕ ਮਿਲਣੀ ਪ੍ਰੋਗਰਾਮ ਸਫ਼ਲਤਾ ਪੂਰਵਕ ਸੰਪੰਨ](https://kavsansaar.com/wp-content/uploads/2023/11/2-1-300x187.jpeg)
ਪੰਜਾਬ ਭਵਨ ਵਲੋਂ ਨਿੱਘੀ ਸਾਹਿਤਿਕ ਮਿਲਣੀ ਪ੍ਰੋਗਰਾਮ ਸਫ਼ਲਤਾ ਪੂਰਵਕ ਸੰਪੰਨ
ਜਲੰਧਰ, 21 ਨਵੰਬਰ (ਕਾਵਿ-ਸੰਸਾਰ ਬਿਊਰੋ) : ਪੰਜਾਬ ਭਵਨ ਸਰੀ ਕਨੇਡਾ ਦੇ ਸਬ ਆਫ਼ਿਸ ਜਲੰਧਰ ਵਿਖੇ ਪ੍ਰਵਾਸੀ ਸਾਹਿਤਿਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਪ੍ਰਵਾਸੀ ਸਾਹਿਤਕਾਰ ਦਲਜਿੰਦਰ ਰਹਿਲ ਮੁੱਖ ਸਲਾਹਕਾਰ ਸਾਹਿਤ ਸੁਰ ਸੰਗਮ ਸਭਾ ਇਟਲੀ, ਪ੍ਰੋ਼. ਜਸਪਾਲ ਸਿੰਘ ਜਰਨਲ ਸਕੱਤਰ ਸਾਹਿਤ ਸੁਰ ਸੰਗਮ ਸਭਾ ਇਟਲੀ ਅਤੇ ਪੰਜਾਬੀ ਕਵੀ ਨਛੱਤਰ ਭੋਗਲ ਯੂਕੇ ਪਹੁੰਚੇ ਸਨ […]
![ਹੜ ਪੀੜਤਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦਿਤਾ ਜਾਵੇਗਾ-ਸੁਖਬੀਰ ਸਿੰਘ ਬਾਦਲ](https://kavsansaar.com/wp-content/uploads/2023/07/1307a-281x300.jpeg)
ਹੜ ਪੀੜਤਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦਿਤਾ ਜਾਵੇਗਾ-ਸੁਖਬੀਰ ਸਿੰਘ ਬਾਦਲ
ਸੱਤਾ ‘ਚ ਨਾ ਹੋ ਕੇ ਵੀ ਸੁਖਬੀਰ ਕਰ ਰਹੇ ਹਨ ਪੰਜਾਬ ਵਾਸੀਆਂ ਦੀ ਸੇਵਾ-ਡਾ.ਮਨਪ੍ਰੀਤ ਸਿੰਘ ਚੱਢਾ ਪਟਿਆਲਾ-12ਜੁਲਾਈ (ਕਾਵਿ-ਸੰਸਾਰ ਬਿਊਰੋ ) : ਪਿਛਲੇ ਦਿਨਾਂ ਚ ਆਏ ਹੜਾਂ ਕਾਰਨ ਪੰਜਾਬ ਸਮੇਤ ਕਈ ਹੋਰ ਸੂਬਿਆਂ ਵਿੱਚ ਜਿਥੇ ਲੋਕਾਂ ਦਾ ਜਨਜੀਵਨ ਅਸਥ ਵਿਅਸਥ ਹੋ ਗਿਆ ਉਥੇ ਅਨੇਕਾਂ ਦਾ ਜਾਨੀ ਮਾਲੀ ਨੁਕਸਾਨ ਹੋਇਆ। ਅਜਿਹੀ ਸਥਿਤੀ ਵਿੱਚ ਸਾਬਕਾ ਡਿਪਟੀ ਮੁੱਖ ਮੰਤਰੀ […]