ਨਿਊਯਾਰਕ ਨਿਵਾਸੀ ਬਲਦੇਵ ਸਿੰਘ ਗਰੇਵਾਲ ਦਾ ਨਵ ਪ੍ਰਕਾਸ਼ਿਤ ਨਾਵਲ ‘ਇਕ ਹੋਰ ਪੁਲ ਸਰਾਤ’ ਰਿਲੀਜ਼
ਪੁਲ ਸਰਾਤ ਦਾ ਰਸਤਾ ਅਸਲੋਂ ਵੱਖਰਾ ਹੈ – ਬੁਲਾਰੇ ਸਰੀ,29 ਮਾਰਚ (ਹਰਦਮ ਮਾਨ)- ਨਿਊਯਾਰਕ ਨਿਵਾਸੀ ਬਲਦੇਵ ਸਿੰਘ ਗਰੇਵਾਲ ਦੇ ਨਵ ਪ੍ਰਕਾਸ਼ਿਤ ਨਾਵਲ ‘ਇਕ ਹੋਰ ਪੁਲ ਸਰਾਤ’ ਦੇ ਰਿਲੀਜ਼ ਸਮਾਗਮ ਦੌਰਾਨ ਪਿਛਲੇ ਚਾਰ ਦਹਾਕਿਆਂ ਵਿਚ ਆਏ ਉਤਰਾ-ਚੜਾਅ ਅਤੇ ਪੰਜਾਬੀਆਂ ਜਾਂ ਹੋਰ ਸੂਬਿਆਂ ਦੇ ਪਰਵਾਸ ਵੱਲ ਵਧਦੇ ਕਦਮਾਂ ਨੂੰ ਬਿਆਨ ਕਰਦਾ ਇਹ ਨਾਵਲ ਪੰਜਾਬੀ ਦੇ ਪ੍ਰਸਿੱਧ ਵਿਦਵਾਨ ਡਾ. ਸੁਰਜੀਤ […]
Read more