ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਵੱਲੋਂ ਹਰਦਮ ਮਾਨ ਦਾ ਸਨਮਾਨ
ਸਰੀ, 21 ਦਸੰਬਰ (ਕਾਵਿ ਸੰਸਾਰ ਬਿਓਰੋ)- ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਵੱਲੋਂ ਬੀਤੇ ਦਿਨੀਂ ਸੀਨੀਅਰ ਸਿਟੀਜ਼ਨ ਸੈਂਟਰ, ਸਰੀ ਵਿਖੇ ਕਰਵਾਏ ਸ਼ੁਕਰਾਨਾ ਦਿਵਸ ਸਮਾਗਮ ਦੌਰਾਨ ਵੈਨਕੂਵਰ ਖੇਤਰ ਦੀਆਂ ਕਈ ਮੀਡੀਆ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਬਾਬੂਸ਼ਾਹੀ ਟੀਮ ਲਈ ਇਹ ਮਾਣ ਵਾਲੀ ਗੱਲ ਹੈ ਕਿ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਪ੍ਰਿਤਪਾਲ ਗਿੱਲ, ਮੀਤ ਪ੍ਰਧਾਨ ਸੁਰਜੀਤ ਸਿੰਘ ਮਾਧੋਪੁਰੀ, ਜਨਰਲ […]
Read more