ਕੈਨੇਡਾ ਨੇ 2022 ਵਿੱਚ 431,645 ਨਵੇਂ ਪ੍ਰਵਾਸੀਆਂ ਨੂੰ ਪੱਕੇ ਕਰਨ ਦਾ ਟੀਚਾ ਪੂਰਾ ਕੀਤਾ
ਇਮੀਗ੍ਰੇਸ਼ਨ ਮੰਤਰੀ ਵੱਲੋਂ ਹੁਣ 2023 ਵਿੱਚ ਇੱਕ ਹੋਰ ਇਤਿਹਾਸਕ ਸਾਲ ਦੀ ਉਡੀਕ ਸਰੀ, 4 ਜਨਵਰੀ (ਹਰਦਮ ਮਾਨ)- ਕੈਨੇਡਾ ਨੇ 2022 ਵਿੱਚ 431,645 ਨਵੇਂ ਪ੍ਰਵਾਸੀਆਂ ਨੂੰ ਪੀ.ਆਰ. ਦੇਣ ਦੇ ਆਪਣੇ ਟੀਚੇ ਨੂੰ ਪੂਰਾ ਕਰ ਲਿਆ ਹੈ। ਇਹ ਜਾਣਕਾਰੀ ਦਿੰਦਿਆਂ ਕੈਨੇਡਾ ਦੇ ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਨਾਗਰਿਕਤਾ ਮੰਤਰੀ ਸੀਨ ਫਰੇਜ਼ਰ ਨੇ ਅੱਜ ਦੱਸਿਆ ਹੈ ਕਿ ਕੈਨੇਡੀਅਨ ਇਤਿਹਾਸ ਵਿੱਚ ਇਹ ਇੱਕ ਸਾਲ ਵਿੱਚ ਪੱਕੇ ਕੀਤੇ […]
Read more