ਕੈਨੇਡਾ ਵਿਚ ਹਿੰਸਕ ਅਪਰਾਧੀਆਂ ਲਈ ਜ਼ਮਾਨਤ ਲੈਣਾ ਹੁਣ ਔਖਾ ਹੋ ਜਾਵੇਗਾ
ਸਰੀ, 17 ਮਈ (ਹਰਦਮ ਮਾਨ)-ਕੈਨੇਡਾ ਦੇ ਹਾਊਸ ਆਫ਼ ਕਾਮਨਜ਼ ਵਿਚ ਬਿੱਲ ਸੀ-48 ਪੇਸ਼ ਕੀਤਾ ਗਿਆ ਜਿਸ ਤਹਿਤ ਕ੍ਰਿਮੀਨਲ ਕੋਡ ਦੇ ਜ਼ਮਾਨਤੀ ਸਿਸਟਮ ਵਿਚ ਕੁਝ ਤਬਦੀਲੀਆਂ ਕੀਤੀਆਂ ਜਾਣਗੀਆਂ। ਨਿਆਂ ਮੰਤਰੀ ਡੇਵਿਡ ਲੈਮੇਟੀ ਵੱਲੋਂ ਪੇਸ਼ ਕੀਤੇ ਗਏ ਇਸ ਬਿੱਲ ਰਾਹੀਂ ਕ੍ਰਿਮੀਨਲ ਕੋਡ ਵਿਚ ਪੰਜ ਵਿਸ਼ੇਸ਼ ਤਬਦੀਲੀਆਂ ਕਰਨ ਦੇ ਮਤੇ ਰੱਖੇ ਗਏ ਹਨ। ਇਸ ਬਿੱਲ ਅਨੁਸਾਰ ਜਿਹੜੇ ਲੋਕ ਪਿਛਲੇ ਪੰਜ ਸਾਲਾਂ ਦੌਰਾਨ ਹਥਿਆਰਾਂ ਨਾਲ ਜੁੜੇ ਗੰਭੀਰ […]
Read more