ਕ੍ਰਿਸ਼ਨ ਭਨੋਟ ਦੇ ਗ਼ਜ਼ਲ ਸੰਗ੍ਰਹਿ ‘ਗਹਿਰੇ ਪਾਣੀਆਂ ਵਿਚ’ ਟੁੱਭੀ ਲਾਉਂਦਿਆਂ
ਪੁਸਤਕ ਚਰਚਾ ਕ੍ਰਿਸ਼ਨ ਭਨੋਟ ਸਾਡੇ ਸਮਿਆਂ ਦਾ ਸਮਰੱਥ, ਪਰਪੱਕ ਅਤੇ ਉਸਤਾਦ ਗ਼ਜ਼ਲਗੋ ਹੈ। ਪੰਜਾਬੀ ਦੇ ਮਾਣਮੱਤੇ ਸ਼ਾਇਰਾਂ ਵਿਚ ਉਸ ਦਾ ਜ਼ਿਕਰ ਹੁੰਦਾ ਹੈ। ਲੰਮੀ ਘਾਲਣਾ ਦੇ ਅਰਸੇ ਦੌਰਾਨ ਉਹ ਇਸ ਤੋਂ ਪਹਿਲਾਂ ਛੇ ਗ਼ਜ਼ਲ ਸੰਗ੍ਰਹਿ, ਇਕ ਵਿਅੰਗ ਗ਼ਜ਼ਲ ਸੰਗ੍ਰਹਿ ਤੋਂ ਇਲਾਵਾ ‘ਗ਼ਜ਼ਲ ਦੀ ਬਣਤਰ ਅਤੇ ਅਰੂਜ਼’ ਬਾਰੇ ਇਕ ਬਹੁਤ ਹੀ ਮੁੱਲਵਾਨ ਪੁਸਤਕ ਪੰਜਾਬੀ ਪਾਠਕਾਂ ਅਤੇ ਗ਼ਜ਼ਲ ਦੇ […]
Read more