ਗ਼ਜ਼ਲ ਮੰਚ ਸਰੀ ਨੇ ਸਾਲ 2022 ਦੀ ਆਖਰੀ ਮੀਟਿੰਗ ‘ਤੇ ਸਜਾਈ ਸ਼ਾਇਰਾਨਾ ਮਹਿਫ਼ਿਲ
ਸਰੀ, 15 ਦਸੰਬਰ (ਹਰਦਮ ਮਾਨ)- ਗ਼ਜ਼ਲ ਮੰਚ ਸਰੀ ਦੀ ਸਾਲ 2022 ਦੀ ਆਖਰੀ ਮੀਟਿੰਗ ਉਸਤਾਦ ਸ਼ਾਇਰ ਕ੍ਰਿਸ਼ਨ ਭਨੋਟ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਮੰਚ ਦੀਆਂ ਸਾਲ ਭਰ ਦੀਆਂ ਸਰਗਰਮੀਆਂ ਦਾ ਲੇਖਾ ਜੋਖਾ ਕੀਤਾ ਗਿਆ ਅਤੇ ਆਉਣ ਵਾਲੇ ਸਾਲ ਵਿਚ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਸਾਰੇ ਮੈਂਬਰਾਂ ਵੱਲੋਂ ਮੰਚ ਦੇ ਸਲਾਨਾ ਪ੍ਰੋਗਰਾਮ ਦੀ ਸਫਲਤਾ ਉਪਰ ਖੁਸ਼ੀ ਦਾ […]
Read more