“ਪੰਜਾਬੀ ਭਾਸ਼ਾ ਦਾ ਭਵਿੱਖ ਅਤੇ ਸਿੱਖਿਆ ਦਾ ਪਸਾਰ” ਸੰਬੰਧੀ ਕੀਤੀ ਗਈ ਵਿਚਾਰ-ਚਰਚਾ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਓਪਨ ਡਿਸਟੈਂਸ ਵਿਭਾਗ ਦੇ ਮੁੱਖੀ ਡਾ. ਸਤਨਾਮ ਸਿੰਘ ਸੰਧੂ ਅਤੇ ਜਗਤ ਪੰਜਾਬੀ ਸਭਾ ਕਨੇਡਾ ਦੇ ਚੇਅਰਮੈਨ ਸ੍ਰ. ਅਜੈਬ ਸਿੰਘ ਚੱਠਾ ਵੱਲੋਂ 31.12.2022 ਨੂੰ “ਪੰਜਾਬੀ ਭਾਸ਼ਾ ਦਾ ਭਵਿੱਖ ਅਤੇ ਸਿੱਖਿਆ ਦਾ ਪਸਾਰ” ਵਿਸ਼ੇ ਸੰਬੰਧੀ ਵਿਚਾਰ ਚਰਚਾ ਕਰਵਾਈ ਗਈ।ਇਸ ਮੌਕੇ ਪੰਜਾਬੀ ਭਾਸ਼ਾ ਦੇ ਚਿੰਤਕ ਵਿਦਵਾਨਾਂ ਵੱਲੋਂ ਪੰਜਾਬੀ ਭਾਸ਼ਾ ਦੇ ਇਤਿਹਾਸ, ਵਿਕਾਸ, ਅਜੌਕੀ ਸਥਿਤੀ […]
Read more