ਬਾਬਾ-ਏ-ਗ਼ਜ਼ਲ – ਦੀਪਕ ਜੈਤੋਈ
12 ਫਰਵਰੀ ਬਰਸੀ ਅੱਜ ਪੰਜਾਬੀ ਗ਼ਜ਼ਲ ਪੰਜਾਬੀ ਕਾਵਿ ਦੀ ਪ੍ਰਮੁੱਖ ਵਿਧਾ ਬਣ ਚੁੱਕੀ ਹੈ ਅਤੇ ਬਹੁਤ ਸਾਰੇ ਗ਼ਜ਼ਲਗੋ ਆਪਣੀਆਂ ਗ਼ਜ਼ਲਾਂ ਰਾਹੀਂ ਦਿਲਕਸ਼, ਖੂਬਸੂਰਤ ਅਤੇ ਬਾ-ਕਮਾਲ ਸ਼ਾਇਰੀ ਦੀ ਰਚਨਾ ਕਰ ਰਹੇ ਹਨ। ਪਰ ਕੋਈ ਸਮਾਂ ਸੀ ਜਦੋਂ ਉਰਦੂ ਦੇ ਵਿਦਵਾਨ ਪੰਜਾਬੀ ਨੂੰ ਗੰਵਾਰਾਂ ਦੀ ਭਾਸ਼ਾ ਆਖਦੇ ਸਨ ਅਤੇ ਦਾਅਵਾ ਕਰਦੇ ਸਨ ਕਿ ਪੰਜਾਬੀ ਵਿਚ ਗ਼ਜ਼ਲ ਲਿਖੀ ਹੀ ਨਹੀਂ ਜਾ ਸਕਦੀ। ਉਰਦੂ ਵਿਦਵਾਨਾਂ ਤੋਂ ਇਲਾਵਾ ਬਹੁਤ ਸਾਰੇ ਪੰਜਾਬੀ ਵਿਦਵਾਨਾਂ ਦਾ ਵੀ ਵਿਚਾਰ ਸੀ […]
Read more