ਚਿੰਤਨ ਮੰਚ ਪਟਿਆਲਾ ਵੱਲੋਂ ਪ੍ਰੋ. ਨਵ ਸੰਗੀਤ ਸਿੰਘ ਦਾ ਸਨਮਾਨ
ਤਲਵੰਡੀ ਸਾਬੋ : ਸਥਾਨਕ ਅਕਾਲ ਯੂਨੀਵਰਸਿਟੀ ਦੇ ਪੋਸਟਗ੍ਰੈਜੂਏਟ ਪੰਜਾਬੀ ਵਿਭਾਗ ਦੇ ਪ੍ਰੋ. ਨਵ ਸੰਗੀਤ ਸਿੰਘ ਨੇ ਮਿਤੀ 11.3.2023 ਨੂੰ ਭਾਸ਼ਾ ਵਿਭਾਗ ਪਟਿਆਲਾ ਵਿਖੇ ਹੋਈ ਗੋਸ਼ਟੀ ਵਿੱਚ ਹਿੱਸਾ ਲਿਆ। ਇਹ ਗੋਸ਼ਟੀ ਚਿੰਤਨ ਮੰਚ ਪਟਿਆਲਾ ਵੱਲੋਂ ਵਿਭਾਗ ਦੇ ਸੈਮੀਨਾਰ ਹਾਲ ਵਿੱਚ ਆਯੋਜਿਤ ਹੋਈ। ਪ੍ਰਧਾਨਗੀ ਮੰਡਲ ਵਿੱਚ ਡਾ. ਵੀਰਪਾਲ ਕੌਰ (ਭਾਸ਼ਾ ਵਿਭਾਗ) ਨੇ ਸਮਾਗਮ ਦੀ ਪ੍ਰਧਾਨਗੀ ਕੀਤੀ ਜਦਕਿ ਹੋਰਨਾਂ […]
Read more