ਪ੍ਰੋ. ਨਵ ਸੰਗੀਤ ਸਿੰਘ ਨੂੰ ਮਿਲੇਗਾ ਹੌਸਲਾ-ਵਧਾਊ ਇਨਾਮ
ਤਲਵੰਡੀ ਸਾਬੋ (ਕਾਵਿ-ਸੰਸਾਰ ਬਿਊਰੋ) : ਪੇਂਡੂ ਸਾਹਿਤ ਸਭਾ ਰਜਿ. ਬਾਲਿਆਂਵਾਲੀ ਜ਼ਿਲ੍ਹਾ ਬਠਿੰਡਾ ਵੱਲੋਂ ਸਰਦਾਰ ਸੁਰਜੀਤ ਸਿੰਘ ਮਾਧੋਪੁਰੀ (ਕੈਨੇਡਾ ਸਰਕਾਰ ਪਾਸੋਂ ਸਰਵਸ੍ਰੇਸ਼ਟ ਪੁਰਸਕਾਰ ਵਿਜੇਤਾ) ਦੇ ਸਹਿਯੋਗ ਨਾਲ ਸ਼ੇਰ -ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਜੀਵਨੀ ਨਾਲ ਸਬੰਧਤ ਇਨਾਮੀ ਕਵਿਤਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਦੇਸ਼-ਵਿਦੇਸ਼ ਤੋਂ 37 ਲੇਖਕਾਂ ਨੇ ਭਾਗ ਲਿਆ। ਕਵਿਤਾਵਾਂ ਦਾ ਮੁਲੰਕਣ ਪੰਜ ਵਿਦਵਾਨਾਂ […]
Read more