ਫਾਈਵ ਰਿਵਰਜ਼ ਕਮਿਊਨਿਟੀ ਸਰਵਿਸਜ਼ ਸੁਸਾਇਟੀ ਦੇ ਪ੍ਰਬੰਧਕੀ ਬੋਰਡ ਦੀ ਚੋਣ
ਰਿਵਰਸਾਈਡ ਫਿਊਨਰਲ ਹੋਮ ਵਿਕਣ ਵਾਲੀਆਂ ਅਫਵਾਹਾਂ ਵਿਚ ਕੋਈ ਸੱਚਾਈ ਨਹੀਂ- ਸੁਰਿੰਦਰ ਸਿੰਘ ਜੱਬਲ ਸਰੀ, 27 ਮਾਰਚ (ਹਰਦਮ ਮਾਨ)- ਫਾਈਵ ਰਿਵਰਜ਼ ਕਮਿਊਨਿਟੀ ਸਰਵਿਸਜ਼ ਸੁਸਾਇਟੀ ਅਤੇ ਫਾਈਵ ਰਿਵਰਜ਼ ਮੈਨੇਜਮੈਂਟ ਦੇ ਪ੍ਰਬੰਧਕੀ ਬੋਰਡ ਦੀ ਚੋਣ 26 ਮਾਰਚ 2023 ਨੂੰ ਹੋਈ ਜਿਸ ਵਿਚ ਸਾਰੇ ਡਾਇਰੈਕਟਰ ਸਰਬਸੰਮਤੀ ਨਾਲ ਚੁਣੇ ਗਏ ਅਤੇ ਇਹ ਨਵੇਂ ਚੁਣੇ ਗਏ ਬੋਰਡ ਮੈਂਬਰਜ ਪਹਿਲੀ ਅਪ੍ਰੈਲ ਤੋਂ ਚਾਰਜ ਸੰਭਾਲ ਲੈਣਗੇ। ਇਹ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਜੱਬਲ ਨੇ […]
Read more