ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਮਨਾਇਆ ਗਿਆ ਕੌਮਾਂਤਰੀ ਮਾਤ-ਭਾਸ਼ਾ ਦਿਵਸ
ਕੈਨੇਡਾ ਵਸਦੇ ਸ਼ਾਇਰ ਜਸਵਿੰਦਰ, ਹਰਦਮ ਮਾਨ, ਰਾਜਵੰਤ ਰਾਜ ਅਤੇ ਗਿਆਨ ਸਿੰਘ ਕੰਗ ਦਾ ਸਨਮਾਨ ਪਟਿਆਲਾ, 24 ਫਰਵਰੀ (ਕਾਵਿ-ਸੰਸਾਰ ਬਿਊਰੋ) : ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਦੀ ਲਿਟਰੇਰ ਸੁਸਾਇਟੀ ਵੱਲੋਂ ਭਾਈ ਕਾਨ੍ਹ ਸਿੰਘ ਨਾਭਾ ਰਚਨਾ ਵਿਚਾਰ ਮੰਚ ਨਾਭਾ ਦੇ ਸਹਿਯੋਗ ਨਾਲ ਕੌਮਾਂਤਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਰੂ-ਬ-ਰੂ ਤੇ ਪੁਸਤਕ ਲੋਕ ਅਰਪਣ ਸਮਾਰੋਹ ਕਰਵਾਇਆ ਗਿਆ। ਇਸ […]
Read more