‘ਆਵਰ ਗਲੋਬਲ ਵਿਲੇਜ ਚੈਰੀਟੇਬਲ ਫਾਊਂਡੇਸ਼ਨ’ ਦਾ ਪੈਦਲ ਯਾਤਰੀਆਂ ਦੀ ਸੁਰੱਖਿਆ ਲਈ ਉਪਰਾਲਾ
ਸਰੀ, 9 ਜਨਵਰੀ (ਹਰਦਮ ਮਾਨ)- ਆਵਰ ਗਲੋਬਲ ਵਿਲੇਜ ਚੈਰੀਟੇਬਲ ਫਾਊਂਡੇਸ਼ਨ ਵੱਲੋਂ ਪੈਦਲ ਯਾਤਰੀਆਂ ਦੀ ਸੁਰੱਖਿਆ ਸੰਬੰਧੀ ਸ਼ਹਿਰੀਆਂ ਵਿਚ ਜਾਗਰੂਕਤਾ ਪੈਦਾ ਕਰਨ ਹਿਤ 15 ਜਨਵਰੀ 2023 ਨੂੰ ਸਾਲਾਨਾ ਰੋਡ ਸੇਫਟੀ ਦਿਵਸ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਫਾਊਂਡੇਸ਼ਨ ਦੀ ਰੂਹੇ-ਰਵਾਂ ਮੀਰਾ ਗਿੱਲ ਨੇ ਦੱਸਿਆ ਹੈ ਕਿ ਫਾਊਂਡੇਸ਼ਨ ਵੱਲੋਂ ਗਹਿਰੇ ਹਨੇਰੇ ਦੇ ਮੱਦੇ-ਨਜ਼ਰ ਬੀਤੇ ਕੁਝ ਸਾਲਾਂ ਤੋਂ ਅਕਤੂਬਰ ਤੋਂ ਲੈ ਮਾਰਚ ਤੱਕ ਰਾਤ ਨੂੰ […]
Read more