ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਸੈਮੀਨਾਰ
ਚੜ੍ਹਦੇ, ਲਹਿੰਦੇ ਅਤੇ ਕੈਨੇਡੀਅਨ ਪੰਜਾਬ ਦੇ ਵਿਦਵਾਨਾਂ ਨੇ ਕੀਤੀ ਸ਼ਮੂਲੀਅਤ ਸਰੀ, 23 ਫਰਵਰੀ (ਹਰਦਮ ਮਾਨ)-ਵੈਨਕੂਵਰ ਵਿਚਾਰ ਮੰਚ ਵੱਲੋਂ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ‘21ਵੀਂ ਸਦੀ ਦੀ ਪੰਜਾਬੀ ਭਾਸ਼ਾ ਦਾ ਸਮਦਰਸ਼ੀ ਅਤੇ ਦੂਰਦਰਸ਼ੀ ਮੁਲਾਂਕਣ’ ਵਿਸ਼ੇ ਉੱਪਰ ਇੱਕ ਰੋਜ਼ਾ ਅੰਤਰ-ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਭਾਰਤੀ ਪੰਜਾਬ, ਪੱਛਮੀ ਪੰਜਾਬ ਅਤੇ ਕੈਨੇਡੀਅਨ ਪੰਜਾਬ ਦੇ ਵਿਦਵਾਨਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਲਈ ਸੱਦਾ ਦਿੱਤਾ ਗਿਆ। ਸੈਮੀਨਾਰ ਦਾ ਆਗ਼ਾਜ਼ […]
Read more