ਭਾਰਤੀ ਕੌਂਸਲੇਟ ਜਨਰਲ ਵੈਨਕੂਵਰ ਵੱਲੋਂ ਰਾਬਿੰਦਰਨਾਥ ਟੈਗੋਰ 162ਵੀਂ ਜਯੰਤੀ ਮਨਾਈ
ਸਰੀ, 12 ਮਈ (ਹਰਦਮ ਮਾਨ)- ਵੈਨਕੂਵਰ ਵਿੱਚ ਭਾਰਤੀ ਕੌਂਸਲੇਟ ਜਨਰਲ ਵੱਲੋਂ ਨੋਬਲ ਪੁਰਸਕਾਰ ਜੇਤੂ ਗੁਰੂਦੇਵ ਰਾਬਿੰਦਰਨਾਥ ਟੈਗੋਰ 162ਵੀਂ ਜਯੰਤੀ ਮਨਾਉਣ ਲਈ ਬ੍ਰਿਟਿਸ਼ ਕੋਲੰਬੀਆ ਯੂਨੀਵਰਸਿਟੀ (ਯੂ.ਬੀ.ਸੀ.) ਵਿਚ ਇੱਕ ਸਮਾਰੋਹ ਕਰਵਾਇਆ ਗਿਆ। “ਅਜ਼ਾਦੀ ਕਾ ਅੰਮ੍ਰਿਤ ਮਹੋਤਸਵ” ਤਹਿਤ ਕਰਵਾਏ ਗਏ ਇਸ ਸਮਾਗਮ ਵਿਚ ਕੌਂਸਲੇਟ ਜਨਰਲ ਦੇ ਅਧਿਕਾਰੀਆਂ, ਯੂਬੀਸੀ ਦੇ ਏਸ਼ੀਅਨ ਸਟੱਡੀਜ਼ ਵਿਭਾਗ ਦੇ ਫੈਕਲਟੀ ਮੈਂਬਰਾਂ, ਭਾਰਤੀ ਡਾਇਸਪੋਰਾ ਦੇ […]
Read more