‘ਸਿਰਜਣਾ ਦੇ ਆਰ ਪਾਰ’ ਪ੍ਰੋਗਰਾਮ ਨੇ ਮਨਾਇਆ ਨਵਾਂ ਸਾਲ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਨਾਲ
ਸਰੀ, 4 ਜਨਵਰੀ (ਹਰਦਮ ਮਾਨ)-ਪੰਜਾਬ ਸਾਹਿਤ ਅਕਾਦਮੀ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੇ ਸਾਂਝੇ ਯਤਨਾਂ ਨਾਲ ਮਹੀਨਾਵਾਰ ‘ਸਿਰਜਣਾ ਦੇ ਆਰ ਪਾਰ’ ਅੰਤਰਰਾਸ਼ਟਰੀ ਔਨਲਾਈਨ ਪ੍ਰੋਗਰਾਮ ਵਿਚ ਸਾਲ 2023 ਦੇ ਪਹਿਲੇ ਦਿਨ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਇਹ ਜਾਣਕਾਰੀ ਦਿੰਦਿਆਂ ਪ੍ਰੋ. ਕੁਲਜੀਤ ਕੌਰ ਅਤੇ ਰਮਿੰਦਰ ਵਾਲੀਆ ਨੇ ਦੱਸਿਆ ਹੈ ਕਿ ਪ੍ਰੋਗਰਾਮ ਦੇ ਆਗਾਜ਼ ਵਿਚ ਅੰਤਰਰਾਸ਼ਟਰੀ ਸਾਹਿਤਕ ਸਾਂਝਾ ਦੇ ਸੰਸਥਾਪਕ ਤੇ ਪ੍ਰਬੰਧਕ ਰਮਿੰਦਰ […]
Read more