ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਬਲਦੇਵ ਸੀਹਰਾ ਦੇ ਗ਼ਜ਼ਲ ਸੰਗ੍ਰਹਿ ‘ਖ਼ਾਲੀ ਬੇੜੀਆਂ’ ਉੱਪਰ ਵਿਚਾਰ ਚਰਚਾ
ਸਰੀ, 9 ਜਨਵਰੀ (ਹਰਦਮ ਮਾਨ)-ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਜਰਨੈਲ ਆਰਟ ਗੈਲਰੀ ਅਤੇ ਗੁਰਦੀਪ ਆਰਟਸ ਅਕੈਡਮੀ ਦੇ ਸਹਿਯੋਗ ਨਾਲ ਪ੍ਰਸਿੱਧ ਸ਼ਾਇਰ ਬਲਦੇਵ ਸੀਹਰਾ ਦੇ ਗ਼ਜ਼ਲ ਸੰਗ੍ਰਹਿ ‘ਖ਼ਾਲੀ ਬੇੜੀਆਂ’ ਲੋਕ ਅਰਪਣ ਕਰਨ ਅਤੇ ਇਸ ਉੱਪਰ ਵਿਚਾਰ ਚਰਚਾ ਕਰਲ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਨਾਮਵਰ ਨਾਵਲਕਾਰ ਜਰਨੈਲ ਸਿੰਘ ਸੇਖਾ, ਨਾਮਵਰ ਗ਼ਜ਼ਲਗੋ ਜਸਵਿੰਦਰ ਅਤੇ ਸ਼ਾਇਰ ਬਲਦੇਵ […]
Read more