ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਮਿੰਨੀ ਕਹਾਣੀ ਨੂੰ ਸਮਰਪਿਤ ਯਾਦਗਾਰੀ ਸਮਾਗਮ
ਪਟਿਆਲਾ, 20 ਫਰਵਰੀ (ਕਾਵਿ-ਸੰਸਾਰ ਬਿਊਰੋ) : ਭਾਸ਼ਾ ਵਿਭਾਗ, ਪਟਿਆਲਾ (ਪੰਜਾਬ) ਦੇ ਲੈਕਚਰ ਹਾਲ ਵਿਖੇ ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਕੇਂਦਰੀ ਪੰਜਾਬੀ ਮਿੰਨੀ ਕਹਾਣੀ ਲੇਖਕ ਮੰਚ ਦੇ ਸਹਿਯੋਗ ਨਾਲ ਮਿੰਨੀ ਕਹਾਣੀ ਨੂੰ ਸਮਰਪਿਤ ਯਾਦਗਾਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੇ ਪ੍ਰਧਾਨਗੀ ਮੰਡਲ ਵਿਚ ਡਾ. ਦਰਸ਼ਨ ਸਿੰਘ ‘ਆਸ਼ਟ’, ਡਾ. ਕੁਲਦੀਪ ਸਿੰਘ, ਡਾ. ਹਰਪ੍ਰੀਤ ਸਿੰਘ ਰਾਣਾ, ਮੋਹਨ […]
Read more