ਗਿਆਨੀ ਕੇਵਲ ਸਿੰਘ ਨਿਰਦੋਸ਼ ਦੀ ਪੁਸਤਕ ‘ਵਿਚਿ ਬਾਣੀ ਅੰਮ੍ਰਿਤੁ ਸਾਰੇ’ ਦਾ ਲੋਕ ਅਰਪਣ ਸਮਾਗਮ
ਸਰੀ, 30 ਮਈ (ਹਰਦਮ ਮਾਨ)-ਪ੍ਰਸਿੱਧ ਪੰਜਾਬੀ ਸਾਹਿਤਕਾਰ ਗਿਆਨੀ ਕੇਵਲ ਸਿੰਘ ਨਿਰਦੋਸ਼ ਦੀ ਪੁਸਤਕ ‘ਵਿਚਿ ਬਾਣੀ ਅੰਮ੍ਰਿਤੁ ਸਾਰੇ’ ਲੋਕ ਅਰਪਣ ਕਰਨ ਲਈ ਖਾਲਸਾ ਲਾਇਬਰੇਰੀ ਸਰੀ ਵਿਖੇ ਸਮਾਗਮ ਕਰਵਾਇਆ ਗਿਆ। ਸਮਾਗਮ ਦਾ ਆਗਾਜ਼ ਕਰਦਿਆਂ ਪ੍ਰੋਗਰਾਮ ਦੇ ਸੰਚਾਲਕ ਡਾ. ਰਮਿੰਦਰ ਕੰਗ ਨੇ ਸਭ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਇਹ ਪੁਸਤਕ ਗਿਆਨੀ ਕੇਵਲ ਸਿੰਘ ਨਿਰਦੋਸ਼ ਦੀਆਂ ਪਹਿਲੀਆਂ ਕਿਰਤਾਂ ਦਾ ਸੰਗ੍ਰਹਿ ਹੈ। ਇਸ ਤੋਂ […]
Read more