ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਵੈਨਕੂਵਰ ਵਿੱਚ ਲਗਭਗ 2,500 ਕਿਲੋਗ੍ਰਾਮ ਅਫੀਮ ਜ਼ਬਤ ਕੀਤੀ
ਸਰੀ, 16 ਦਸੰਬਰ (ਹਰਦਮ ਮਾਨ)-ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਅੱਜ ਜਾਰੀ ਕੀਤੀ ਗਈ ਪ੍ਰੈਸ ਰਿਲੀਜ਼ ਅਨੁਸਾਰ ਵੈਨਕੂਵਰ ਵਿੱਚ ਲਗਭਗ 2,500 ਕਿਲੋਗ੍ਰਾਮ ਅਫੀਮ ਜ਼ਬਤ ਕੀਤੀ ਗਈ ਹੈ ਅਤੇ ਕੈਨੇਡਾ ਦੇ ਇਤਿਹਾਸ ਵਿਚ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਸਮਗਲਿੰਗ ਕੇਸ ਹੈ। ਅੱਜ ਡੈਲਟਾ ਵਿਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਗਿਆ ਕਿ ਸਤੰਬਰ ਵਿੱਚ CBSA ਇੰਟੈਲੀਜੈਂਸ ਸੈਕਸ਼ਨ ਅਤੇ ਆਰਸੀਐਮਪੀ ਫੈਡਰਲ ਸੀਰੀਅਸ ਐਂਡ ਆਰਗੇਨਾਈਜ਼ਡ ਕ੍ਰਾਈਮ (FSOC) ਯੂਨਿਟ ਨੇ […]
Read more