ਮਹਾਨ ਸਿੱਖ ਨਾਇਕ ਜੱਸਾ ਸਿੰਘ ਰਾਮਗੜ੍ਹੀਆ ਦਾ 300 ਸਾਲਾ ਪੁਰਬ ਵੱਡੇ ਪੱਧਰ ‘ਤੇ ਮਨਾਉਣ ਦੀਆਂ ਤਿਆਰੀਆਂ
ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਵੱਲੋਂ ਇਕ ਯਾਦਗਾਰੀ ਪੋਸਟਰ ਰਿਲੀਜ਼ ਸਰੀ, 27 ਮਾਰਚ (ਹਰਦਮ ਮਾਨ)-ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਵੱਲੋਂ ਸਿੱਖ ਇਤਿਹਾਸ ਦੇ ਮਹਾਨ ਨਾਇਕ ਜੱਸਾ ਸਿੰਘ ਰਾਮਗੜ੍ਹੀਆ ਦਾ 300 ਸਾਲਾ ਜਨਮ ਪੁਰਬ ਮਈ ਮਹੀਨੇ ਵਿਚ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ। ਇਸ ਸੰਬੰਧ ਵਿਚ ਅੱਜ ਗੁਰਦੁਆਰਾ ਬਰੁੱਕਸਾਈਡ ਸਾਹਿਬ ਸਰੀ ਵਿਖੇ ਇਕ ਵੱਡੇ ਇਕੱਠ ਦੌਰਾਨ ਸੁਸਾਇਟੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਸੰਗਤ ਵੱਲੋਂ ਇਕ ਵੱਡ-ਆਕਾਰੀ ਪੋਸਟਰ ਰਿਲੀਜ਼ […]
Read more