ਪ੍ਰਸਿੱਧ ਕਵੀਸ਼ਰ ਚਮਕੌਰ ਸਿੰਘ ਸੇਖੋਂ ਦੀ ਨਵ ਪ੍ਰਕਾਸ਼ਿਤ ਪੁਸਤਕ ‘ਸੂਰਮੇ ਕਿ ਡਾਕੂ’ ਦਾ ਰਿਲੀਜ਼ ਸਮਾਗਮ
ਸਰੀ, 22 ਜੂਨ (ਹਰਦਮ ਮਾਨ)-ਕਲਮੀ ਪਰਵਾਜ਼ ਮੰਚ ਵੱਲੋਂ ਪ੍ਰਸਿੱਧ ਕਵੀਸ਼ਰ ਅਤੇ ਬਹੁਪੱਖੀ ਕਲਾਕਾਰ ਚਮਕੌਰ ਸਿੰਘ ਸੇਖੋਂ ਦੀ ਨਵ ਪ੍ਰਕਾਸ਼ਿਤ ਪੁਸਤਕ ‘ਸੂਰਮੇ ਕਿ ਡਾਕੂ’ ਰਿਲੀਜ਼ ਕਰਨ ਲਈ ਸੀਨੀਅਰ ਸੈਂਟਰ ਸਰੀ ਵਿਖੇ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮੰਚ ਦੀ ਕਨਵੀਨਰ ਮਨਜੀਤ ਕੌਰ ਕੰਗ ਦੇ ਸਵਾਗਤੀ ਸ਼ਬਦਾਂ ਨਾਲ ਹੋਈ। ਇਸ ਪੁਸਤਕ ਉੱਪਰ ਆਪਣੇ ਵਿਚਾਰ ਪੇਸ਼ ਕਰਦਿਆਂ ਪ੍ਰਿੰ. ਮਲੂਕ ਚੰਦ […]
Read more