ਸਰਕਾਰੀ ਕਾਲਜ ਮਾਛੀਵਾੜਾ ਸਾਹਿਬ ਦੀ ਵਿਦਿਆਰਥਣ ਗੁਰਜੀਤ ਕੌਰ ਯੂਨੀਵਰਸਿਟੀ ‘ਚੋਂ ਅਵੱਲ
ਸ੍ਰੀ ਮਾਛੀਵਾੜਾ ਸਾਹਿਬ, 11 ਮਾਰਚ (ਕਾਵਿ-ਸੰਸਾਰ ਬਿਊਰੋ )- ਸਰਕਾਰੀ ਕਾਲਜ ਮਾਛੀਵਾੜਾ ਸਾਹਿਬ ਪ੍ਰਿੰਸੀਪਲ ਪ੍ਰੋ .ਦੀਪਕ ਚੋਪੜਾ ਦੀ ਯੋਗ ਅਗਵਾਈ ਵਿੱਚ ਲਗਾਤਾਰ ਨਵੀਆਂ ਉਪਲੱਭਧੀਆਂ ਪ੍ਰਾਪਤ ਕਰ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਮੀਡੀਆ ਇੰਚਾਰਜ ਡਾਕਟਰ ਕਮਲਜੀਤ ਕੌਰ ਬਾਂਗਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ ਵੱਲੋਂ ਐਲਾਨੇ ਗਏ ਨਤੀਜਿਆ ਵਿੱਚ ਬੀ.ਐਸ.ਸੀ ( ਐਫ.ਡੀ ) […]
Read more