ਗਰੇਟਵੇਅ ਫਾਇਨੈਂਸ਼ਲ ਦੇ ਕੰਵਲਜੀਤ ਮੋਤੀ ਵੱਲੋਂ ਵਧੀਆ ਕਾਰਗੁਜ਼ਾਰੀ ਵਾਲੇ ਅਡਵਾਈਜ਼ਰਾਂ ਦਾ ਸਨਮਾਨ
ਸਰੀ, 15 ਦਸੰਬਰ (ਹਰਦਮ ਮਾਨ)-ਗਰੇਟਵੇਅ ਫਾਇਨੈਂਸ਼ਲ ਸਰੀ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਕੰਵਲਜੀਤ ਮੋਤੀ ਵੱਲੋਂ ਸਾਲ 2022 ਵਿਚ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ ਟੀਮ ਮੈਂਬਰਾਂ ਨੂੰ ਉਤਸ਼ਾਹਿਤ ਕਰਨ ਹਿਤ ਵਿਸ਼ੇਸ਼ ਪਾਰਟੀ ਕੀਤੀ ਗਈ। ਇਸ ਮੌਕੇ ਉਨ੍ਹਾਂ ਸਾਰੇ ਇੰਸ਼ੋਰੈਂਸ ਅਡਵਾਈਜ਼ਰਾਂ ਨੂੰ ਪੌਜ਼ੇਟਿਵ ਸੋਚ ਦੇ ਧਾਰਨੀ ਹੋਣ ਲਈ ਪ੍ਰੇਰਿਤ ਕੀਤਾ ਅਤੇ ਆ ਰਹੇ ਦਿਨਾਂ ਵਿਚ ਲੋਕਾਂ ਵੱਲੋਂ ਖਰੀਦੀ ਜਾਣ ਵਾਲੀ RRSP ਬਾਰੇ ਕੁਝ ਖਾਸ ਨੁਕਤੇ ਸਾਂਝੇ […]
Read more