ਸਾਹਿਤਕ ਅਤੇ ਸਭਿਆਚਾਰਿਕ ਬਾਗ ਦੀਆਂ ਖ਼ੁਸ਼ਬੋਆਂ ਦਾ ਵਣਜਾਰਾ : ਗੁਰਭਜਨ ਸਿੰਘ ਗਿੱਲ
ਕਾਵਿ-ਸੰਸਾਰ ਬਿਊਰੋ :–(ਉਜਾਗਰ ਸਿੰਘ) ਗੁਰਭਜਨ ਗਿੱਲ ਪੰਜਾਬੀ ਸਾਹਿਤਕ ਅਤੇ ਸਭਿਆਚਾਰਿਕ ਵਿਰਾਸਤ ਦੇ ਹਰ ਰੰਗ ਦਾ ਕਦਰਦਾਨ ਹੈ, ਜਿਸ ਕਰਕੇ ਉਹ ਉਸਦਾ ਪਹਿਰੇਦਾਰ ਬਣਕੇ ਸਮਾਜਿਕ ਫੁਲਵਾੜੀ ਨੂੰ ਰੌਸ਼ਨਾ ਰਿਹਾ ਹੈ। ਉਸ ਨੇ ਪੰਜਾਬੀ ਵਿਰਾਸਤ ਤੋਂ ਆਨੰਦਮਈ ਜੀਵਨ ਜਿਓਣ ਦੀ ਅਜਿਹੀ ਜਾਚ ਸਿੱਖੀ ਕਿ ਉਹ ਉਸ ਦਾ ਪ੍ਰਤੀਕ ਬਣਕੇ ਵਿਚਰ ਰਿਹਾ ਹੈ। ਆਪਣੀ ਵਿਰਾਸਤ ਨੂੰ ਸਮਝਣਾ ਅਤੇ […]
Read more