ਗੁਰੂ ਨਾਨਕ ਫੂਡ ਬੈਂਕ ਨੇ ਇਕ ਦਿਨ ਵਿਚ 213 ਟਨ ਭੋਜਨ ਇਕੱਤਰ ਕਰ ਕੇ ਨਵਾਂ ਰਿਕਾਰਡ ਸਿਰਜਿਆ
ਸਰੀ, 13 ਜੁਲਾਈ (ਹਰਦਮ ਮਾਨ)-ਸਰੀ ਵਿਚ ਪੰਜਾਬੀ ਭਾਈਚਾਰੇ ਵੱਲੋਂ ਸ਼ੁਰੂ ਕੀਤੀ ਗਈ ਗੁਰੂ ਨਾਨਕ ਫੂਡ ਬੈਂਕ ਵੱਲੋਂ ਆਪਣੀ ਤੀਸਰੀ ਵਰੇਗੰਢ ਦੇ ਮੌਕੇ ਮੈਗਾ ਫੂਡ ਡਰਾਈਵ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਨੂੰ ਭਾਈਚਾਰੇ ਵੱਲੋਂ ਮਿਲੇ ਭਰਵੇਂ ਹੁੰਗਾਰੇ ਸਦਕਾ ਦਾਨ ਕੀਤੇ 213 ਟਨ ਭੋਜਨ ਨੇ ਨਵਾਂ ਰਿਕਾਰਡ ਕਾਇਮ ਕੀਤਾ। ਪਿਛਲੇ ਸਾਲ ਗੁਰੂ ਨਾਨਕ ਫੂਡ ਬੈਂਕ ਨੇ ਆਪਣੀ ਸਾਲਾਨਾ ਫੂਡ ਡਰਾਈਵ ਦੌਰਾਨ […]
Read more