ਕੈਨੇਡਾ: ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
ਲੱਖਾਂ ਦੀ ਗਿਣਤੀ ਵਿਚ ਸ਼ਾਮਲ ਹੋਏ ਲੋਕਾਂ ਦੇ ਚਿਹਰਿਆਂ ‘ਤੇ ਝਲਕ ਰਿਹਾ ਸੀ ਵੱਖਰਾ ਜਲੌਅ ਸਰੀ, 23 ਅਪ੍ਰੈਲ (ਹਰਦਮ ਮਾਨ)- ਗੁਰਦੁਆਰਾ ਦਸ਼ਮੇਸ਼ ਦਰਬਾਰ ਸਰੀ ਵੱਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਤਿੰਨ ਸਾਲਾਂ ਦੇ ਵਕਫ਼ੇ ਬਾਅਦ ਸਜੇ ਇਸ ਧਾਰਮਿਕ ਇਕੱਠ ਵਿਚ ਲੱਖਾਂ ਦੀ ਗਿਣਤੀ ਵਿਚ ਨੌਜਵਾਨ, ਬੱਚੇ ਅਤੇ ਬਜ਼ੁਰਗ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ […]
Read more