/ Jul 09, 2025
Trending

Tag: Gurudwara Nanak Niwas Richmond

ਗੁਰਦੁਆਰਾ ਨਾਨਕ ਨਿਵਾਸ ਵਿਖੇ ਪੰਜਾਬੀ ਕਲਾਸਾਂ ਦੇ ਬੱਚਿਆਂ ਨੂੰ ਸਰਟੀਫੀਕੇਟ ਪ੍ਰਦਾਨ ਕੀਤੇ

ਸਰੀ, 27 ਜੂਨ (ਹਰਦਮ ਮਾਨ)-ਰਿਚਮੰਡ ਸਥਿਤ ਇੰਡੀਆ ਕਲਚਰਲ ਸੈਂਟਰ ਆਫ ਕੈਨੇਡਾ (ਗੁਰਦੁਆਰਾ ਨਾਨਕ ਨਿਵਾਸ ਨੰਬਰ 5 ਰੋਡ) ਵਿਖੇ ਚੱਲ ਰਹੀਆਂ ਪੰਜਾਬੀ ਕਲਾਸਾਂ ਦੇ ਬੱਚਿਆਂ ਨੂੰ ਉਤਸ਼ਾਹਿਤ ਕਰਦਿਆਂ ਗੁਰਦੁਆਰਾ ਸਾਹਿਬ ਦੀ ਚੇਅਰ ਪਰਸਨ ਬੀਬੀ ਕਸ਼ਮੀਰ ਕੌਰ ਜੌਹਲ ਨੇ ਸਰਟੀਫੀਕੇਟ ਅਤੇ ਇਨਾਮ ਪ੍ਰਦਾਨ ਕੀਤੇ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਬਲਵੰਤ ਸਿੰਘ ਸੰਘੇੜਾ ਨੇ ਇਸ ਮੌਕੇ ਬੋਲਦਿਆਂ ਅਧਿਆਪਿਕਾ […]
Read more
kavsansaar

ਐਬਸਫੋਰਡ ਦੇ ਵਿਦਿਆਰਥੀ ਗੁਰਦੁਆਰਾ ਨਾਨਕ ਨਿਵਾਸ ਰਿਚਮੰਡ ਵਿਖੇ ਨਤਮਸਤਕ ਹੋਏ

ਸਰੀ, 26 ਜਨਵਰੀ (ਹਰਦਮ ਮਾਨ)-ਬੀਤੇ ਦਿਨ ਐਬਸਫੋਰਡ ਦੇ ਲਾਈਫ ਟਾਈਮਜ਼ ਸਕੂਲ ਆਫ ਯੂਥ ਆਊਟਰੀਚ ਦੇ ਵਿਦਿਆਰਥੀ ਅਤੇ ਉਹਨਾਂ ਦੇ ਅਧਿਆਪਕ ਗੁਰਦੁਆਰਾ ਨਾਨਕ ਨਿਵਾਸ ਰਿਚਮੰਡ ਵਿਖੇ ਸਿੱਖ ਧਰਮ ਅਤੇ ਸਾਊਥ ਏਸ਼ੀਅਨ ਕਮਿਊਨਿਟੀ ਤੇ ਸੱਭਿਆਚਾਰ ਬਾਰੇ ਜਾਣਕਾਰੀ ਹਾਸਲ ਕਰਨ ਲਈ ਨਤਮਸਤਕ ਹੋਏ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਲਵੰਤ ਸਿੰਘ ਸੰਘੇੜਾ ਨੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਵਿਸਥਾਰ ਵਿਚ ਸਿੱਖ […]
Read more

ਗੁਰਦੁਆਰਾ ਨਾਨਕ ਨਿਵਾਸ ਰਿਚਮੰਡ ਵਿਖੇ ਸੰਗਤਾਂ ਨੇ ਨਵਾਂ ਸਾਲ ਉਤਸ਼ਾਹ ਨਾਲ ਮਨਾਇਆ

ਸਰੀ, 4 ਜਨਵਰੀ (ਹਰਦਮ ਮਾਨ)- ਇਸ ਸਾਲ ਗੁਰਦੁਆਰਾ ਨਾਨਕ ਨਿਵਾਸ ਨੰਬਰ ਪੰਜ ਰੋਡ ,ਰਿਚਮੰਡ ਵਿਖੇ ਸੰਗਤਾਂ ਨੇ ਨਵੇਂ ਸਾਲ ਨੂੰ ਬਹੁਤ ਹੀ ਉਤਸ਼ਾਹ ਨਾਲ ਜੀ ਆਇਆਂ ਆਖਿਆ। 31 ਦਸੰਬਰ ਅਤੇ ਪਹਿਲੀ ਜਨਵਰੀ ਦੋਨੋਂ ਦਿਨ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਨੇ ਭਾਰੀ ਗਿਣਤੀ ਵਿਚ ਹਾਜ਼ਰੀ ਲਵਾਈ ਅਤੇ ਨਤਮਸਤਕ ਹੋ ਕੇ ਅਰਦਾਸ ਕੀਤੀ ਕਿ ਨਵਾਂ ਸਾਲ ਸਭਨਾਂ ਲਈ ਖੁਸ਼ੀਆਂ ਭਰਿਆ ਹੋਵੇ। ਗੁਰਦੁਆਰਾ ਸਾਹਿਬ […]
Read more

TAGS

TRENDING

Kav Sansaar

ਕਾਵਿ-ਸੰਸਾਰ ਇੱਕ ਅੰਤਰਰਾਸ਼ਟਰੀ ਮੈਗਜ਼ੀਨ ਹੈ | ਜਿਸ ਵਿੱਚ ਸਾਹਿਤ ਦੇ ਨਾਲ-ਨਾਲ ਦੇਸ਼-ਵਿਦੇਸ਼ ਨਾਲ ਸਬੰਧਤ ਹੋਰ ਵੀ ਮਹੱਤਵਪੂਰਣ ਜਾਣਕਾਰੀਆਂ , ਖ਼ਬਰਾਂ ਅਤੇ ਆਰਟੀਕਲ ਪਾਠਕਾਂ ਦੇ ਰੂਬਰੂ ਕੀਤੇ ਜਾਂਦੇ ਹਨ | ਇਸ ਵਿੱਚ ਪੰਜਾਬੀ ਭਾਸ਼ਾ ਦੇ ਨਾਲ-ਨਾਲ ਕੁਝ ਹਿੱਸਾ ਦੂਜੀਆਂ ਭਾਸ਼ਾਵਾਂ ਲਈ ਵੀ ਰਾਖਵਾਂ ਕੀਤਾ ਗਿਆ ਹੈ ਕਿਉਂਕਿ ਹਰ ਭਾਸ਼ਾ ਪਾਠਕਾਂ ਲਈ ਇਕ ਪੁੱਲ ਦਾ ਕੰਮ ਕਰਦੀ ਹੈ | 

kavsansaar.com 2025

Selected menu has been deleted. Please select the another existing nav menu.