ਸਿੱਖ ਇਤਿਹਾਸ ਦਾ ਸੁਨਹਿਰੀ ਪੰਨਾ: ਜੈਤੋ ਦਾ ਮੋਰਚਾ
21 ਫਰਵਰੀ ਤੇ ਵਿਸ਼ੇਸ਼ (ਹਰਦਮ ਸਿੰਘ ਮਾਨ) : ਜੈਤੋ ਦੇ ਮੋਰਚੇ ਨੂੰ ਭਾਰਤੀ ਆਜ਼ਾਦੀ ਦੀ ਪਹਿਲੀ ਲੜਾਈ ਵਜੋਂ ਵੀ ਯਾਦ ਕੀਤਾ ਜਾਂਦਾ ਹੈ। ਸਿੱਖ ਇਤਿਹਾਸ ਦਾ ਇਹ ਸ਼ਾਂਤਮਈ ਮੋਰਚਾ ਸਾਰੇ ਸਿੱਖ ਮੋਰਚਿਆਂ ਤੋਂ ਲੰਮਾਂ ਸਮਾਂ (ਪੌਣੇ ਦੋ ਸਾਲ ਤੋਂ ਵੀ ਵੱਧ) ਜਾਰੀ ਰਿਹਾ ਅਤੇ ਇਸ ਮੋਰਚੇ ਦੀ ਸਭ ਤੋਂ ਵੱਡੀ ਪ੍ਰਾਪਤੀ ਇਹ ਰਹੀ ਕਿ ਉਸ ਵੇਲੇ […]
Read more