ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਸੰਬੰਧ ਵਿਚ ਪੁਲਿਸ ਨੂੰ ਦੋ ਨਕਾਬਪੋਸ਼ ਸ਼ੱਕੀ ਵਿਅਕਤੀਆਂ ਦੀ ਭਾਲ
ਸਰੀ, 21 ਜੂਨ (ਹਰਦਮ ਮਾਨ)-ਸਰੀ ਦੇ ਗੁਰੂ ਨਾਨਕ ਸਿੱਖ ਗੁਰਦੁਆਰੇ ਦੇ ਪ੍ਰਧਾਨ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਸੰਬੰਧ ਵਿਚ ਇੰਟੈਗਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (ਆਈਹਿਟ) ਵੱਲੋਂ ਅੱਜ ਦਿੱਤੀ ਜਾਣਕਾਰੀ ਅਨੁਸਾਰ ਸਬੂਤ ਇਕੱਠੇ ਕਰਨ ਅਤੇ ਗਵਾਹਾਂ ਨਾਲ ਗੱਲ ਕਰਨ ਦੇ ਦੌਰਾਨ ਜਾਂਚ ਕਰ ਰਹੀ ਟੀਮ ਨੂੰ ਇਹ ਪਤਾ ਲੱਗਾ ਹੈ ਕਿ ਦੋ ਨਕਾਬਪੋਸ਼ ਸ਼ੱਕੀ ਵਿਅਕਤੀ ਇਸ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ […]
Read more