ਬਰਜਿੰਦਰਾ ਕਾਲਜ ਫਰੀਦਕੋਟ ਵਿਖੇ ਸਰੀ ਨਿਵਾਸੀ ਅੰਗਰੇਜ ਸਿੰਘ ਬਰਾੜ ਦਾ ਸਨਮਾਨ
ਸਰੀ, 15 ਜਨਵਰੀ (ਹਰਦਮ ਮਾਨ)-ਬਰਜਿੰਦਰਾ ਕਾਲਜ ਫਰੀਦਕੋਟ ਦੇ ਪੁਰਾਣੇ ਵਿਦਿਆਰਥੀਆਂ ਦੀ ਸੰਸਥਾ (ਓਲਡ ਸਟੂਡੈਂਟਸ ਐਸੋਸੀਏਸ਼ਨ) ਵੱਲੋਂ ਬੀਤੇ ਦਿਨ ਸਰੀ ਕੈਨੇਡਾ ਦੇ ਵਸਨੀਕ ਅਤੇ ਕਾਲਜ ਦੇ ਪੁਰਾਣੇ ਵਿਦਿਆਰਥੀ ਅੰਗਰੇਜ ਸਿੰਘ ਬਰਾੜ ਦਾ ਸਨਮਾਨ ਕੀਤਾ ਗਿਆ। ਭਾਰਤ ਦੇ ਰੈਸਲਿੰਗ ਕੋਚ ਹਰਿਗੋਬਿੰਦ ਸਿੰਘ ਸੰਧੂ ਤੇ ਭਲਵਾਨੀ ਅਖਾੜਾ ਦੇ ਉਪਰਾਲੇ ਸਦਕਾ ਕਾਲਜ ਵਿਚ ਓਲਡ ਸਟੂਡੈਂਟਸ ਐਸੋਸੀਏਸ਼ਨ ਦੀ ਇਕ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ […]
Read more