ਖਾਲਸਾ ਕਾਲਜ ਵਿੱਚ ਨੈਤਿਕ ਸਿੱਖਿਆ ਨੂੰ ਜ਼ਰੂਰੀ ਵਿਸ਼ੇ ਵਜੋਂ ਪੜਾਇਆ ਜਾਵੇਗਾ- ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਕਾਵਿ-ਸੰਸਾਰ ਬਿਊਰੋ : ਖਾਲਸਾ ਕਾਲਜ ਆਨੰਦਪੁਰ ਸਾਹਿਬ ਵਿਖੇ ਇੱਕ ਰੋਜ਼ਾ ਵਿਸ਼ਵ ਪੰਜਾਬੀ ਕਾਨਫਰੰਸ 24 ਜਨਵਰੀ 2023 ਨੂੰ ਕਰਵਾਈ ਗਈ।ਇਸ ਕਾਨਫਰੰਸ ਵਿੱਚ ਪ੍ਰਧਾਨ ਐੱਸ.ਜੀ.ਪੀ.ਸੀ. ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਹਨਾਂ ਨੇ ਕਿਹਾ ਕਿ ਖਾਲਸਾ ਕਾਲਜ ਵਿੱਚ ਨੈਤਿਕਤਾ ਨੂੰ ਜ਼ਰੂਰੀ ਵਿਸ਼ੇ ਵਜੋਂ ਪੜਾਇਆ ਜਾਵੇਗਾ ਤਾਂ ਜੋ ਸਿੱਖਿਆ ਦਾ ਅਸਲ ਸੰਕਲਪ ਵਿਦਿਆਰਥੀਆਂ […]
Read more