ਯੂ.ਬੀ.ਸੀ. ਵੈਨਕੂਵਰ ਵੱਲੋਂ ਸ਼ਾਇਰ ਮੋਹਨ ਗਿੱਲ ਦਾ ਹਰਜੀਤ ਕੌਰ ਸਿੱਧੂ ਐਵਾਰਡ ਨਾਲ ਸਨਮਾਨ
ਸਰੀ, 8 ਅਪ੍ਰੈਲ (ਹਰਦਮ ਮਾਨ)-ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ (ਯੂ.ਬੀ.ਸੀ.) ਦੇ ਏਸ਼ੀਅਨ ਸਟੱਡੀਜ਼ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੇ 30 ਸਾਲ ਪੂਰੇ ਹੋਣ ‘ਤੇ ਯੂਨੀਵਰਸਿਟੀ ਕੈਂਪਸ ਵਿਚ ਕਰਵਾਏ ਗਏ ਯਾਦਗਾਰੀ ਪ੍ਰੋਗਰਾਮ ਵਿਚ ਪ੍ਰਸਿੱਧ ਪੰਜਾਬੀ ਸ਼ਾਇਰ ਮੋਹਨ ਗਿੱਲ ਨੂੰ ਉਨ੍ਹਾਂ ਦੇ ਸਾਹਿਤਕ ਯੋਗਦਾਨ ਲਈ ਹਰਜੀਤ ਕੌਰ ਸਿੱਧੂ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੀ ਸ਼ੁਰੂਆਤ ਏਸ਼ੀਅਨ ਸਟੱਡੀਜ਼ ਵਿਭਾਗ ਦੀ ਮੁਖੀ ਡਾ. […]
Read more