ਬੀ.ਸੀ. ਵਿਚ ਘੱਟੋ ਘੱਟ ਤਨਖਾਹ ਵਿਚ 1.10 ਡਾਲਰ ਦਾ ਵਾਧਾ
ਪਹਿਲੀ ਜੂਨ ਤੋਂ ਘੱਟੋ ਘੱਟ ਤਨਖਾਹ 16.75 ਡਾਲਰ ਪ੍ਰਤੀ ਘੰਟਾ ਹੋ ਜਾਵੇਗੀ ਸਰੀ, 8 ਅਪ੍ਰੈਲ (ਹਰਦਮ ਮਾਨ)–ਬੀ.ਸੀ. ਵਿਚ ਪਹਿਲੀ ਜੂਨ 2023 ਤੋਂ ਘੱਟੋ ਘੱਟ ਤਨਖਾਹ ਵਿਚ 1.10 ਡਾਲਰ ਪ੍ਰਤੀ ਘੰਟੇ ਦਾ ਵਾਧਾ ਹੋ ਜਾਵੇਗਾ ਅਤੇ ਹੁਣ ਘੱਟੋ ਘੱਟ ਤਨਖਾਹ 16.75 ਡਾਲਰ ਪ੍ਰਤੀ ਘੰਟਾ ਹੋ ਜਾਵੇਗੀ। ਬੀ.ਸੀ. ਦੇ ਕਿਰਤ ਮੰਤਰੀ ਹੈਰੀ ਬੈਂਸ ਨੇ ਇਹ ਐਲਾਨ ਕਰਦਿਆਂ ਕਿਹਾ ਹੈ ਕਿ ਤਨਖਾਹ ਵਿਚ ਇਹ ਵਾਧਾ ਵਧ ਰਹੀ ਮਹਿੰਗਾਈ ਦੇ ਅਨੁਸਾਰ ਕੀਤਾ ਜਾ […]
Read more