ਸਰੀ ਵਿਚ ਇੰਟਰਨੈਸ਼ਨਲ ਸਟੂਡੈਂਟਸ ਯੂਨੀਅਨ ਵੱਲੋਂ ਕਰਵਾਏ ਯੂਥ ਫੈਸਟੀਵਲ ‘ਚ ਪੰਜਾਬੀ ਜਵਾਨੀ ਨੇ ਲਈ ਅੰਗੜਾਈ
ਗੀਤਾਂ, ਗਿੱਧੇ ਅਤੇ ਭੰਗੜੇ ਦੀ ਦਿਲਕਸ਼ ਪੇਸ਼ਕਾਰੀ ਨੇ ਸੈਂਕੜੇ ਦਰਸ਼ਕਾਂ ਦੇ ਦਿਲ ਮੋਹ ਲਏ ਸਰੀ, 5 ਜੁਲਾਈ (ਹਰਦਮ ਮਾਨ)-ਇੰਟਰਨੈਸ਼ਨਲ ਸਟੂਡੈਂਟਸ ਯੂਨੀਅਨ (ਆਈਐਸਯੂ) ਵੱਲੋਂ ਬੀਤੀ ਸ਼ਾਮ ਸਰੀ ਦੇ ਇੰਪਾਇਰ ਬੈਂਕੁਇਟ ਹਾਲ ਵਿਚ ਕਰਵਾਇਆ ਗਿਆ ਪਹਿਲਾ ਇੰਟਰ ਕਾਲਜ ਯੂਥ ਫੈਸਟੀਵਲ ਬੇਹੱਦ ਸਫਲ ਅਤੇ ਪ੍ਰਭਾਵਸ਼ਾਲੀ ਰਿਹਾ। ਇਸ ਫੈਸਟੀਵਲ ਵਿਚ ਮੈਟਰੋ ਵੈਨਕੂਵਰ ਦੇ ਵੱਖ ਵੱਖ ਕਾਲਜਾਂ ਦੇ ਵਿਦਿਆਰਥੀਆਂ ਦੇ […]
Read more