ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਸਿਰਮੌਰ ਸ਼ਖ਼ਸੀਅਤਾਂ ਦਾ ਸਨਮਾਨ ਸਮਾਗਮ 5 ਫਰਵਰੀ ਨੂੰ
20 ਜਨਵਰੀ (ਕਾਵਿ-ਸੰਸਾਰ ਬਿਓਰੋ) : ਜਗਤ ਪੰਜਾਬੀ ਸਭਾ ਕੈਨੇਡਾ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਵੱਖ ਵੱਖ ਖੇਤਰਾਂ ਨਾਲ ਜੁੜੀਆਂ ਸਿਰਮੌਰ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਸਮਾਗਮ 5 ਫਰਵਰੀ ਦਿਨ ਐਤਵਾਰ ਨੂੰ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਤ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਅਜੈਬ ਸਿੰਘ ਚੱਠਾ ਅਤੇ ਪ੍ਰਧਾਨ ਸਰਦੂਲ ਸਿੰਘ ਥਿਆੜਾ ਨੇ ਦੱਸਿਆ ਕਿ ਇਹ ਸਮਾਗਮ ਸ੍ਰੀ ਗੁਰੂ […]
Read more