ਪ੍ਰਸਿੱਧ ਪੰਜਾਬੀ ਸ਼ਾਇਰ ਮੋਹਨ ਗਿੱਲ ਦਾ 70ਵਾਂ ਜਨਮ ਦਿਨ ਮਨਾਇਆ
ਸਰੀ, 4 ਮਈ (ਹਰਦਮ ਮਾਨ) – ਪ੍ਰਸਿੱਧ ਪੰਜਾਬੀ ਸ਼ਾਇਰ ਅਤੇ ਵੈਨਕੂਵਰ ਵਿਚਾਰ ਮੰਚ ਦੇ ਜਨਰਲ ਸਕੱਤਰ ਮੋਹਨ ਗਿੱਲ ਦਾ 70ਵਾਂ ਜਨਮ ਦਿਨ ਮੰਚ ਦੇ ਮੈਂਬਰਾਂ ਵੱਲੋਂ ਜਰਨੈਲ ਆਰਟਸ ਗੈਲਰੀ ਅਤੇ ਗੁਰਦੀਪ ਆਰਟਸ ਅਕੈਡਮੀ, ਸਰੀ ਵਿਖੇ ਮਨਾਇਆ ਗਿਆ। ਕੇਕ ਕੱਟਣ ਦੀ ਰਸਮ ਉਪਰੰਤ ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ, ਜਰਨੈਲ ਸਿੰਘ ਆਰਟਿਸਟ, ਅੰਗਰੇਜ਼ ਬਰਾੜ, ਹਰਦਮ ਮਾਨ, ਸਤੀਸ਼ ਗੁਲਾਟੀ, ਗੁਰਦੀਪ ਭੁੱਲਰ ਅਤੇ ਸੁਖਦੇਵ ਸਿੰਘ ਬਰਾੜ […]
Read more