ਜਰਨੈਲ ਆਰਟ ਅਕੈਡਮੀ ਦੇ ਬੱਚਿਆਂ ਦੀ ਪਹਿਲੀ ਚਿਤਰਕਲਾ ਪ੍ਰਦਰਸ਼ਨੀ ਨੇ ਦਰਸ਼ਕ ਮੋਹੇ
ਸਰੀ, 19 ਦਸੰਬਰ (ਹਰਦਮ ਮਾਨ)-ਸਰੀ ਨਿਵਾਸੀਆਂ ਲਈ 17 ਦਸੰਬਰ ਦਾ ਦਿਨ ਉਤਸੁਕਤਾ ਭਰਿਆ ਸੀ ਜਦੋਂ ਜਰਨੈਲ ਆਰਟਸ ਅਕੈਡਮੀ ਵਿਚ ਸਿੱਖਿਅਤ ਬੱਚਿਆਂ ਦੀ ਪਹਿਲੀ ਚਿਤਰਕਲਾ ਪ੍ਰਦਰਸ਼ਨੀ ਦੀ ਸ਼ੁਰੂਆਤ ਹੋਈ। ਇਹ ਉਹ ਬੱਚੇ ਹਨ ਜਿਨ੍ਹਾਂ ਨੂੰ ਸਿੱਖ ਇਤਿਹਾਸ ਤੇ ਪੰਜਾਬੀ ਸਭਿਆਚਾਰ ਦੇ ਨਾਮਵਰ ਚਿਤਰਕਾਰ ਜਰਨੈਲ ਸਿੰਘ ਅਤੇ ਉਹਨਾਂ ਦੀ ਪਤਨੀ ਬਲਜੀਤ ਕੌਰ ਲਗਾਤਾਰ ਆਰਟ ਸਿਖਲਾਈ ਦੇ ਰਹੇ ਹਨ। ਇਹ ਪ੍ਰਦਰਸ਼ਨੀ ਉਹਨਾਂ ਦੇ ਵਿਦਿਆਰਥੀਆਂ ਦੀ ਕਲਾ ਦੀ […]
Read more