/ Mar 22, 2025
Trending

Tag: Jarnail Singh Artist

ਮਹਾਨ ਚਿੱਤਰਕਾਰ- ਸ. ਕ੍ਰਿਪਾਲ ਸਿੰਘ

ਪਹਿਲੀ ਜਨਮ ਸ਼ਤਾਬਦੀ ’ਤੇ ਵਿਸ਼ੇਸ਼ ਸ. ਕ੍ਰਿਪਾਲ ਸਿੰਘ ਚਿੱਤਰਕਾਰ ਦਾ ਨਾਮ ਕਿਸੇ ਜਾਣ ਪਹਿਚਾਣ ਤੋਂ ਮੁਥਾਜ ਨਹੀਂ। ਉਹ ਅਜਿਹਾ ਪਹਿਲਾ ਚਿੱਤਰਕਾਰ ਹੈ ਜਿਸ ਨੇ ਸਿੱਖਾਂ ਦੇ ਮਹਾਨ ਵਿਰਸੇ ਤੇ ਵਿਰਾਸਤ, ਪਿਛਲੇ ਪੰਜ ਸੌ ਸਾਲਾਂ ਦੇ ਇਤਿਹਾਸ, ਦਰਦ ਭਰੀਆਂ ਕੁਰਬਾਨੀਆਂ, ਸ਼ਹਾਦਤਾਂ, ਜੰਗਾਂ ਤੇ ਬਹਾਦਰੀ ਭਰੇ ਕਾਰਨਾਮਿਆਂ ਨੂੰ ਆਪਣੀ ਤੀਖਣ ਬੁੱਧੀ ਨਾਲ ਵੱਡ-ਅਕਾਰੀ ਕੈਨਵਸਾਂ ’ਤੇ ਸਫਲਤਾ ਸਾਹਿਤ ਅਪਣੇ ਬੁਰਸ਼ ਦੀਆਂ ਛੋਹਾਂ […]
Read more

ਵੈਨਕੂਵਰ ਵਿਚਾਰ ਮੰਚ ਨੇ ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 89ਵਾਂ ਜਨਮ ਦਿਨ ਮਨਾਇਆ

ਸਰੀ, 14 ਅਗਸਤ (ਹਰਦਮ ਮਾਨ)-ਵੈਨਕੂਵਰ ਵਿਚਾਰ ਮੰਚ ਵੱਲੋਂ ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 89ਵਾਂ ਜਨਮ ਦਿਨ ਮਨਾਇਆ ਗਿਆ। ਜਰਨੈਲ ਆਰਟ ਗੈਲਰੀ ਅਤੇ ਗੁਰਦੀਪ ਆਰਟਸ ਅਕੈਡਮੀ ਦੇ ਸਹਿਯੋਗ ਨਾਲ ਮੰਚ ਮੈਂਬਰਾਂ ਨੇ ਇਸ ਮੌਕੇ ਸ. ਸੇਖਾ ਦੀ ਲੰਮੀ ਅਤੇ ਸਿਹਤਯਾਬ ਜ਼ਿੰਦਗੀ ਦੀ ਕਾਮਨਾ ਕੀਤੀ। ਜਰਨੈਲ ਸਿੰਘ ਸੇਖਾ ਨੂੰ ਜਨਮ ਦਿਨ ਦੀ ਮੁਬਾਰਕਬਾਦ ਦਿੰਦਿਆਂ ਨਾਮਵਰ ਚਿੱਤਰਕਾਰ ਜਰਨੈਲ […]
Read more

ਦਸਵੇਂ ਮਾਂ ਬੋਲੀ ਅੰਤਰਰਾਸ਼ਟਰੀ ਪੰਜਾਬੀ ਫਿਲਮ ਮੇਲੇ ਨੂੰ ਦਰਸ਼ਕਾਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ

ਸਰੀ, 27 ਅਪ੍ਰੈਲ (ਹਰਦਮ ਮਾਨ)- ਦਸਵੇਂ ਮਾਂ ਬੋਲੀ ਅੰਤਰਰਾਸ਼ਟਰੀ ਪੰਜਾਬੀ ਫਿਲਮ ਮੇਲੇ ਦਾ ਸਮਾਪਤੀ ਸਮਾਰੋਹ ਜਰਨੈਲ ਆਰਟ ਗੈਲਰੀ ਅਤੇ ਗੁਰਦੀਪ ਆਰਟਸ ਅਕੈਡਮੀ ਸਰੀ ਵਿਚ ਹੋਇਆ ਜਿਸ ਵਿਚ ਕਲਾ ਫਿਲਮ ਪ੍ਰੇਮੀਆਂ, ਵਿਦਵਾਨਾਂ ਅਤੇ ਫਿਲਮ ਖੇਤਰ ਨਾਲ ਸੰਬੰਧਤ ਸ਼ਖ਼ਸੀਅਤਾਂ ਨੇ ਭਾਗ ਗਿਆ। ਸਮਾਰੋਹ ਵਿਚ ਪੁੱਜੀਆਂ ਸ਼ਖ਼ਸੀਅਤਾਂ ਦਾ ਸਵਾਗਤ ਕਰਦਿਆਂ ਫਿਲਮ ਮੇਲੇ ਦੇ ਨਿਰਦੇਸ਼ਕ ਨਵਲਪ੍ਰੀਤ ਰੰਗੀ ਨੇ ਇਸ ਮੇਲੇ ਵਿਚ ਦਿਖਾਈਆਂ ਪੰਜਾਬੀ […]
Read more

ਜਰਨੈਲ ਸਿੰਘ ਆਰਟਿਸਟ ਵੱਲੋਂ ‘ਵਿਚ ਪਰਦੇਸ ਪੰਜਾਬ’ ਪ੍ਰਦਰਸ਼ਨੀ 16 ਅਪਰੈਲ ਨੂੰ

ਸਰੀ, 12 ਅਪ੍ਰੈਲ (ਹਰਦਮ ਮਾਨ)- 10ਵੇਂ ਮਾਂ ਬੋਲੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਮੌਕੇ ਉੱਘੇ ਚਿਤਰਕਾਰ ਜਰਨੈਲ ਸਿੰਘ ਵੱਲੋਂ ਸਥਾਨਕ ਚਿਤਰਕਾਰਾਂ ਦੇ ਸਹਿਯੋਗ ਨਾਲ ਇਕ ਚਿਤਰ ਪ੍ਰਦਰਸ਼ਨੀ ਲਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਜਰਨੈਲ ਸਿੰਘ ਆਰਟਿਸਟ ਨੇ ਦੱਸਿਆ ਹੈ ਕਿ ਚਿਤਰ ਪ੍ਰਦਰਸ਼ਨੀ ਦਾ ਉਦਘਾਟਨ 16 ਅਪਰੈਲ (ਐਤਵਾਰ)  ਨੂੰ ਬਾਅਦ ਦੁਪਹਿਰ 3 ਵਜੇ ਹੋਵੇਗਾ। ਇਸ ਪ੍ਰਦਰਸ਼ਨੀ ਵਿਚ ਪੰਜਾਬੀ ਸਭਿਆਚਾਰ, ਸਿੱਖ ਇਤਿਹਾਸ ਅਤੇ ਕੁਦਰਤ ਦੇ ਵੱਖ ਵੱਖ ਰੰਗਾਂ ਦੀ ਪੇਸ਼ਕਾਰੀ ਕਰਦੇ ਕਲਾਤਮਿਕ ਚਿਤਰ ਪ੍ਰਦਰਸ਼ਿਤ ਕੀਤੇ […]
Read more

ਜਰਨੈਲ ਆਰਟ ਅਕੈਡਮੀ ਦੇ ਬੱਚਿਆਂ ਦੀ ਪਹਿਲੀ ਚਿਤਰਕਲਾ ਪ੍ਰਦਰਸ਼ਨੀ ਨੇ ਦਰਸ਼ਕ ਮੋਹੇ

ਸਰੀ, 19 ਦਸੰਬਰ (ਹਰਦਮ ਮਾਨ)-ਸਰੀ ਨਿਵਾਸੀਆਂ ਲਈ 17 ਦਸੰਬਰ ਦਾ ਦਿਨ ਉਤਸੁਕਤਾ ਭਰਿਆ ਸੀ ਜਦੋਂ ਜਰਨੈਲ ਆਰਟਸ ਅਕੈਡਮੀ ਵਿਚ ਸਿੱਖਿਅਤ ਬੱਚਿਆਂ ਦੀ ਪਹਿਲੀ ਚਿਤਰਕਲਾ ਪ੍ਰਦਰਸ਼ਨੀ ਦੀ ਸ਼ੁਰੂਆਤ ਹੋਈ। ਇਹ ਉਹ ਬੱਚੇ ਹਨ ਜਿਨ੍ਹਾਂ ਨੂੰ ਸਿੱਖ ਇਤਿਹਾਸ ਤੇ ਪੰਜਾਬੀ ਸਭਿਆਚਾਰ ਦੇ ਨਾਮਵਰ ਚਿਤਰਕਾਰ ਜਰਨੈਲ ਸਿੰਘ ਅਤੇ ਉਹਨਾਂ ਦੀ ਪਤਨੀ ਬਲਜੀਤ ਕੌਰ ਲਗਾਤਾਰ ਆਰਟ ਸਿਖਲਾਈ ਦੇ ਰਹੇ ਹਨ। ਇਹ ਪ੍ਰਦਰਸ਼ਨੀ ਉਹਨਾਂ ਦੇ ਵਿਦਿਆਰਥੀਆਂ ਦੀ ਕਲਾ ਦੀ […]
Read more

TAGS

TRENDING

Kav Sansaar

ਕਾਵਿ-ਸੰਸਾਰ ਇੱਕ ਅੰਤਰਰਾਸ਼ਟਰੀ ਮੈਗਜ਼ੀਨ ਹੈ | ਜਿਸ ਵਿੱਚ ਸਾਹਿਤ ਦੇ ਨਾਲ-ਨਾਲ ਦੇਸ਼-ਵਿਦੇਸ਼ ਨਾਲ ਸਬੰਧਤ ਹੋਰ ਵੀ ਮਹੱਤਵਪੂਰਣ ਜਾਣਕਾਰੀਆਂ , ਖ਼ਬਰਾਂ ਅਤੇ ਆਰਟੀਕਲ ਪਾਠਕਾਂ ਦੇ ਰੂਬਰੂ ਕੀਤੇ ਜਾਂਦੇ ਹਨ | ਇਸ ਵਿੱਚ ਪੰਜਾਬੀ ਭਾਸ਼ਾ ਦੇ ਨਾਲ-ਨਾਲ ਕੁਝ ਹਿੱਸਾ ਦੂਜੀਆਂ ਭਾਸ਼ਾਵਾਂ ਲਈ ਵੀ ਰਾਖਵਾਂ ਕੀਤਾ ਗਿਆ ਹੈ ਕਿਉਂਕਿ ਹਰ ਭਾਸ਼ਾ ਪਾਠਕਾਂ ਲਈ ਇਕ ਪੁੱਲ ਦਾ ਕੰਮ ਕਰਦੀ ਹੈ | 

kavsansaar.com 2025

Selected menu has been deleted. Please select the another existing nav menu.