ਪੰਜਾਬ ਭਵਨ ਜਲੰਧਰ ਦੇ ਮੁੱਖ ਸੰਚਾਲਿਕਾ ਹਰਪ੍ਰੀਤ ਕੌਰ ਉਰਫ਼ ਪ੍ਰੀਤ ਹੀਰ “ਧੀ ਪੰਜਾਬ ਦੀ ਐਵਾਰਡ” ਨਾਲ ਸਨਮਾਨਿਤ
ਅੰਤਰਰਾਸ਼ਟਰੀ ਧੀ ਦਿਹਾੜੇ ਨੂੰ ਸਮਰਪਿਤ “ਲੋਹੜੀ ਧੀਆਂ ਦੀ” 2023 ਪ੍ਰੋਗਰਾਮ ਦਾ ਆਯੋਜਨ 22 ਜਨਵਰੀ (ਕਾਵਿ-ਸੰਸਾਰ ਬਿਊਰੋ) : ਅੰਤਰਰਾਸ਼ਟਰੀ ਧੀ ਦਿਹਾੜੇ ਨੂੰ ਸਮਰਪਿਤ “ਲੋਹੜੀ ਧੀਆਂ ਦੀ” 2023 ਪ੍ਰੋਗਰਾਮ 22 ਜਨਵਰੀ ਨੂੰ ਸਿੰਘ ਸਭਾ ਗੁਰਦੁਆਰਾ ਸਾਹਿਬ ਨਕੋਦਰ ਵਿਖੇ ਯੂਥ ਵੈਲਫੇਅਰ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਢਿੱਲੋਂ ਅਤੇ ਸਮੁੱਚੀ ਪ੍ਰਬੰਧਕੀ ਟੀਮ ਵੱਲੋਂ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਵੱਖ […]
Read more