ਗੁਰਦੁਆਰਾ ਨਾਨਕ ਨਿਵਾਸ ਵਿਖੇ ਪੰਜਾਬੀ ਕਲਾਸਾਂ ਦੇ ਬੱਚਿਆਂ ਨੂੰ ਸਰਟੀਫੀਕੇਟ ਪ੍ਰਦਾਨ ਕੀਤੇ
ਸਰੀ, 27 ਜੂਨ (ਹਰਦਮ ਮਾਨ)-ਰਿਚਮੰਡ ਸਥਿਤ ਇੰਡੀਆ ਕਲਚਰਲ ਸੈਂਟਰ ਆਫ ਕੈਨੇਡਾ (ਗੁਰਦੁਆਰਾ ਨਾਨਕ ਨਿਵਾਸ ਨੰਬਰ 5 ਰੋਡ) ਵਿਖੇ ਚੱਲ ਰਹੀਆਂ ਪੰਜਾਬੀ ਕਲਾਸਾਂ ਦੇ ਬੱਚਿਆਂ ਨੂੰ ਉਤਸ਼ਾਹਿਤ ਕਰਦਿਆਂ ਗੁਰਦੁਆਰਾ ਸਾਹਿਬ ਦੀ ਚੇਅਰ ਪਰਸਨ ਬੀਬੀ ਕਸ਼ਮੀਰ ਕੌਰ ਜੌਹਲ ਨੇ ਸਰਟੀਫੀਕੇਟ ਅਤੇ ਇਨਾਮ ਪ੍ਰਦਾਨ ਕੀਤੇ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਬਲਵੰਤ ਸਿੰਘ ਸੰਘੇੜਾ ਨੇ ਇਸ ਮੌਕੇ ਬੋਲਦਿਆਂ ਅਧਿਆਪਿਕਾ […]
Read more