/ Feb 09, 2025
Trending

Tag: kavi darbar

ਸਾਹਿਤਕ ਸੱਥ ਖਰੜ ਦੇ ਕਵੀ ਦਰਬਾਰ ਨੇ ਸ੍ਰੋਤੇ ਕੀਲੇ

ਖਰੜ -19 ਜੂਨ 2023 : ਸਾਹਿਤਕ ਸੱਥ ਖਰੜ ਦੀ ਮਹੀਨਾਵਾਰ ਇਕੱਤਰਤਾ ਅੱਜ ਸਥਾਨਕ ਖਾਲਸਾ ਸੀਨੀਅਰ ਸਕੈਂਡਰੀ ਸਕੂਲ ਖਰੜ ਵਿਖੇ ਹੋਈ। ਜਿਸ ਦੀ ਪ੍ਰਧਾਨਗੀ ਡਾ. ਹਰਨੇਕ ਸਿੰਘ ਕਲੇਰ, ਜਸਵਿੰਦਰ ਸਿੰਘ ਕਾਈਨੌਰ ਅਤੇ ਸੁਰਜੀਤ ਸੁਮਨ ਵੱਲੋਂ ਕੀਤੀ ਗਈ।ਕਵੀ ਦਰਬਾਰ ਦੇ ਸ਼ੁਰੂ ’ਚ ਸੱਥ ਦੇ ਪ੍ਰਧਾਨ ਜਸਵਿੰਦਰ ਸਿੰਘ ਕਾਈਨੌਰ ਨੇ ਸਾਰੇ ਸਾਹਿਤਕਾਰਾਂ ਅਤੇ ਸਾਹਿਤ ਪ੍ਰੇਮੀਆਂ ਦਾ ਧੰਨਵਾਦ ਕੀਤਾ […]
Read more

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਵਿਸਾਖੀ ਨੂੰ ਸਮਰਪਿਤ ਕਵੀ ਦਰਬਾਰ

ਸਰੀ, 8 ਮਈ (ਹਰਦਮ ਮਾਨ)-ਬੀਤੇ ਐਤਵਾਰ ਵੈਨਕੂਵਰ ਵਿਚਾਰ ਮੰਚ ਵੱਲੋਂ ਜਰਨੈਲ ਆਰਟ ਗੈਲਰੀ ਅਤੇ ਗੁਰਦੀਪ ਆਰਟਸ ਅਕੈਡਮੀ ਸਰੀ ਦੇ ਸਹਿਯੋਗ ਨਾਲ ਵਿਸਾਖੀ ਨੂੰ ਸਮਰਪਿਤ ਸਾਲਾਨਾ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿਚ ਸਰੀ, ਬਰਨਬੀ, ਕੋਕੁਇਟਲਮ, ਵੈਨਕੂਵਰ ਦੇ ਉੱਘੇ ਕਵੀਆਂ ਨੇ ਆਪਣੀਆਂ ਵੱਖ ਵੱਖ ਕਾਵਿ-ਵੰਨਗੀਆਂ ਰਾਹੀਂ ਵਿਸਾਖੀ, ਸਮਾਜ, ਦੇਸ਼-ਵਿਦੇਸ਼ ਦੇ ਅਨੇਕਾਂ ਰੰਗ ਪੇਸ਼ ਕੀਤੇ। ਕਵੀ ਦਰਬਾਰ ਦੇ ਆਗਾਜ਼ ਵਿਚ […]
Read more

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਅੰਤਰ-ਭਾਸ਼ਾਈ ਕਵੀ-ਦਰਬਾਰ ਆਯੋਜਿਤ

ਲੁਧਿਆਣਾ 21 ਫਰਵਰੀ (ਕਾਵਿ-ਸੰਸਾਰ ਬਿਊਰੋ) : ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵੱਲੋਂ ਮਾਤ- ਭਾਸ਼ਾ ਦਿਵਸ ਨੂੰ ਸਮਰਪਿਤ ਆਨਲਾਈਨ ਅੰਤਰ-ਭਾਸ਼ਾਈ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ । ਇਸ ਸੰਬੰਧੀ ਵਿਸਥਾਰਤ ਜਾਣਕਾਰੀ ਦਿੰਦਿਆਂ ਸਟੱਡੀ ਸਰਕਲ ਦੇ ਅਦਾਰੇ ਪੰਜਾਬੀ ਭਾਸ਼ਾ ਵਿਕਾਸ ਤੇ ਪਸਾਰ ਕੇਂਦਰ ਦੇ ਜਨਰਲ ਸਕੱਤਰ ਡਾ. ਅਮਰੀਕ ਸਿੰਘ ਸ਼ੇਰ ਖਾਂ ਨੇ ਦੱਸਿਆ ਕਿ ਇਸ ਕਵੀ […]
Read more

TAGS

TRENDING

Kav Sansaar

ਕਾਵਿ-ਸੰਸਾਰ ਇੱਕ ਅੰਤਰਰਾਸ਼ਟਰੀ ਮੈਗਜ਼ੀਨ ਹੈ | ਜਿਸ ਵਿੱਚ ਸਾਹਿਤ ਦੇ ਨਾਲ-ਨਾਲ ਦੇਸ਼-ਵਿਦੇਸ਼ ਨਾਲ ਸਬੰਧਤ ਹੋਰ ਵੀ ਮਹੱਤਵਪੂਰਣ ਜਾਣਕਾਰੀਆਂ , ਖ਼ਬਰਾਂ ਅਤੇ ਆਰਟੀਕਲ ਪਾਠਕਾਂ ਦੇ ਰੂਬਰੂ ਕੀਤੇ ਜਾਂਦੇ ਹਨ | ਇਸ ਵਿੱਚ ਪੰਜਾਬੀ ਭਾਸ਼ਾ ਦੇ ਨਾਲ-ਨਾਲ ਕੁਝ ਹਿੱਸਾ ਦੂਜੀਆਂ ਭਾਸ਼ਾਵਾਂ ਲਈ ਵੀ ਰਾਖਵਾਂ ਕੀਤਾ ਗਿਆ ਹੈ ਕਿਉਂਕਿ ਹਰ ਭਾਸ਼ਾ ਪਾਠਕਾਂ ਲਈ ਇਕ ਪੁੱਲ ਦਾ ਕੰਮ ਕਰਦੀ ਹੈ | 

kavsansaar.com 2025

Selected menu has been deleted. Please select the another existing nav menu.