ਕੈਨੇਡਾ: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਸੋਹਣ ਸਿੰਘ ਜੌਹਲ ਦੀ ਪੁਸਤਕ ਰਿਲੀਜ਼
ਸਰੀ, 18 ਮਾਰਚ (ਹਰਦਮ ਮਾਨ)- ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਦੀ ਮੀਟਿੰਗ ਸੀਨੀਅਰ ਸੈਂਟਰ, ਸਰੀ ਵਿਖੇ ਹੋਈ। ਅੰਤਰ-ਰਾਸ਼ਟਰੀ ਨਾਰੀ ਦਿਵਸ ਨੂੰ ਸਮਰਪਿਤ ਇਸ ਮੀਟਿੰਗ ਵਿੱਚ ਐਡਵੋਕੇਟ ਸੋਹਣ ਸਿੰਘ ਜੌਹਲ ਦਾ ਕਾਵਿ ਸੰਗ੍ਰਹਿ “ਪਾਣੀ ਪੰਜ ਦਰਿਆਵਾਂ ਦੇ” ਲੋਕ ਅਰਪਣ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਪ੍ਰਿਤਪਾਲ ਗਿੱਲ, ਪਲਵਿੰਦਰ ਸਿੰਘ ਰੰਧਾਵਾ, ਐਡਵੋਕੇਟ ਸੋਹਣ ਸਿੰਘ ਜੌਹਲ ਅਤੇ ਪ੍ਰਿੰਸੀਪਲ […]
Read more