ਕਿਲੋਨਾ ਵਿਖੇ ਗੁਰਦੁਆਰਾ ਓਕਆਗਨ ਸਿੱਖ ਟੈਂਪਲ ਵੱਲੋਂ ਵਿਸਾਖੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ
ਸਰੀ, 1 ਮਈ (ਹਰਦਮ ਮਾਨ)-ਬੀ.ਸੀ. ਦੇ ਸ਼ਹਿਰ ਕਿਲੋਨਾ ਵਿਖੇ ਗੁਰਦੁਆਰਾ ਓਕਆਗਨ ਸਿੱਖ ਟੈਂਪਲ ਵੱਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ 13ਵਾਂ ਨਗਰ ਕੀਰਤਨ ਸਜਾਇਆ ਗਿਆ। ਚਾਰ ਸਾਲਾਂ ਦੇ ਅਰਸੇ ਬਾਅਦ ਸਜੇ ਇਸ ਨਗਰ ਕੀਰਤਨ ਵਿਚ ਤਕਰੀਬਨ ਪੰਜ ਹਜਾਰ ਲੋਕ ਬੜੇ ਉਤਸ਼ਾਹ ਅਤੇ ਉਮਾਹ ਨਾਲ ਸ਼ਾਮਲ ਹੋਏ। ਨਗਰ ਕੀਤਰਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਮੋਟਰ ਸਾਈਕਲ ਸਵਾਰਾਂ ਅਤੇ […]
Read more