ਸਰੀ ਵਿਚ ਕੁਲਵੰਤ ਕੌਰ ਢਿੱਲੋਂ, ਪ੍ਰਭਜੋਤ ਸੋਹੀ ਤੇ ਜਸਵਿੰਦਰ ਜੱਸੀ ਨਾਲ ਸਾਹਿਤਕ ਸੰਵਾਦ
ਸਰੀ, 27 ਜੂਨ (ਹਰਦਮ ਮਾਨ)-ਵੈਨਕੂਵਰ ਵਿਚਾਰ ਮੰਚ ਵੱਲੋਂ ਇੰਗਲੈਂਡ ਤੋਂ ਆਈ ਪ੍ਰਸਿੱਧ ਪੰਜਾਬੀ ਲੇਖਿਕਾ ਕੁਲਵੰਤ ਕੌਰ ਢਿੱਲੋਂ ਅਤੇ ਪੰਜਾਬ ਤੋਂ ਆਏ ਸ਼ਾਇਰ ਪ੍ਰਭਜੋਤ ਸੋਹੀ ਤੇ ਜਸਵਿੰਦਰ ਜੱਸੀ ਨਾਲ ਸਾਹਿਤਕ ਸੰਵਾਦ ਰਚਾਇਆ ਗਿਆ। ਜਰਨੈਲ ਆਰਟ ਗੈਲਰੀ ਅਤੇ ਗੁਰਦੀਪ ਆਰਟਸ ਅਕੈਡਮੀ ਸਰੀ ਵਿਚ ਹੋਏ ਇਸ ਪ੍ਰੋਗਰਾਮ ਦਾ ਆਗਾਜ਼ ਕਰਦਿਆਂ ਮੰਚ ਦੇ ਜਨਰਲ ਸਕੱਤਰ ਮੋਹਨ ਗਿੱਲ ਨੇ ਤਿੰਨਾਂ […]
Read more