ਕੈਨੇਡਾ: ਈ-ਵੀਜ਼ਾ ਅਤੇ 10 ਸਾਲ ਦਾ ਵੀਜ਼ਾ ਬਹਾਲ ਕੀਤਾ ਜਾਵੇ- 23 ਗੁਰਦੁਆਰਾ ਸੁਸਾਇਟੀਆਂ ਵੱਲੋਂ ਭਾਰਤ ਸਰਕਾਰ ਨੂੰ ਅਪੀਲ
ਵੈਨਕੂਵਰ ਤੋਂ ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿਚਕਾਰ ਹਵਾਈ ਸੇਵਾਵਾਂ ਸ਼ੁਰੂ ਕਰਨ ਦੀ ਮੰਗ ਸਰੀ, 16 ਦਸੰਬਰ (ਹਰਦਮ ਮਾਨ)- ਬ੍ਰਿਟਿਸ਼ ਕੋਲੰਬੀਆ ਦੀਆਂ 23 ਗੁਰਦੁਆਰਾ ਸੁਸਾਇਟੀਆਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਈ-ਵੀਜ਼ਾ ਅਤੇ 10 ਸਾਲ ਦੇ ਵੀਜ਼ੇ ਨੂੰ ਜਲਦੀ ਤੋਂ ਜਲਦੀ ਬਹਾਲ ਕੀਤਾ ਜਾਵੇ ਅਤੇ ਵੈਨਕੂਵਰ ਤੋਂ ਅੰਮ੍ਰਿਤਸਰ ਜਾਂ ਚੰਡੀਗੜ੍ਹ ਵਿਚਕਾਰ ਉਡਾਣਾਂ ਸ਼ੁਰੂ ਕੀਤੀਆਂ ਜਾਣ। ਗੁਰਦੁਆਰਾ ਸੁਸਾਇਟੀਆਂ ਦੇ ਨੁਮਾਇੰਦਿਆਂ […]
Read more